November 11, 2026, 8:05 pm
----------- Advertisement -----------
----------- Advertisement -----------
HomeNewsLatest News

Latest News

ਕਿਸਾਨਾਂ ਦੀ ਵੱਡੀ ਜਿੱਤ, ਮੋਦੀ ਕੈਬਨਿਟ ਨੇ ਤਿੰਨੋਂ ਖੇਤੀ ਕਨੂੰਨ ਰੱਦ ਕਰਨ ਦੇ ਮਤੇ ਨੂੰ ਦਿੱਤੀ ਮਨਜੂਰੀ

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਤੋਂ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਪੀਐਮ ਮੋਦੀ ਨੇ ਕਿਹਾ ਸੀ ਕਿ 29 ਨਵੰਬਰ...

ਆਦਮਪੁਰ ਬੱਸ ਸਟੈਂਡ ਨਜ਼ਦੀਕ ਦੁਕਾਨ ‘ਚ ਜ਼ੋਰਦਾਰ ਧਮਾਕਾ, ਇਕ ਦੀ ਮੌਤ

ਜਲੰਧਰ: ਆਦਮਪੁਰ ਇਲਾਕੇ 'ਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਕਿਤਾਬਾਂ ਦੀ ਦੁਕਾਨ 'ਚ ਜ਼ੋਰਦਾਰ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ ਦੁਕਾਨ ਨੂੰ ਅੱਗ ਲਾਉਣ ਆਏ ਤਿੰਨ ਨੌਜਵਾਨਾਂ 'ਚੋਂ ਦੋ ਨੌਜਵਾਨ ਅੱਗ ਦੀ ਲਪੇਟ 'ਚ ਆ ਗਏ, ਜਦਕਿ ਤੀਜਾ...

ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਚੰਨੀ ਸਰਕਾਰ ਵਲੋਂ ਬੁੱਧਵਾਰ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸਦੇ ਤਹਿਤ 36000 ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ। ਇਸ ਕਾਨੂੰਨ...