November 12, 2026, 1:38 am
----------- Advertisement -----------
----------- Advertisement -----------
HomeNewsLatest News

Latest News

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨਾਲ ਉਹ ਦੁਬਾਰਾ ਸੁਰਖੀਆਂ ਵਿੱਚ ਆ ਗਿਆ ਹੈ। ਰਿਪੋਰਟਾਂ ਮੁਤਾਬਕ ਮਲਿਕ ਨੇ ਵੀਡੀਓ ਰਾਹੀਂ ਦੋਸ਼ ਲਗਾਏ ਹਨ। ਉਸ ਦਾ ਦਾਅਵਾ ਹੈ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ ਪ੍ਰਭਾਵਸ਼ਾਲੀ ਸ਼ਾਸਨ ਯਕੀਨੀ ਬਣਾਉਣ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋ ਗਏ। ਮੁੱਖ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ ਨਾਲ ਮੰਗਲਵਾਰ ਨੂੰ ਮੁਹਾਲੀ ਸਥਿਤ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ ’ਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਈ.ਡੀ. ਦੀ ਇਸ ਅਚਾਨਕ ਕਾਰਵਾਈ ਨਾਲ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੰਡੀਗੜ੍ਹ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦਾ ਕਾਰਜ ਮੁਕੰਮਲ ਹੋਣ ਤੋਂ ਬਾਅਦ ਅੱਜ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ।...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਵਾਤਾਵਰਣ ਮੰਤਰਾਲੇ ਨੇ ਇਸ ਸਬੰਧੀ ਨਵੇਂ ਨਿਯਮਾਂ ਦਾ ਮਸੌਦਾ (ਡ੍ਰਾਫਟ) ਤਿਆਰ ਕੀਤਾ ਹੈ। ਪ੍ਰਸਤਾਵਿਤ ਨਿਯਮਾਂ ਤਹਿਤ ਜਿਸ ਖੇਤ ‘ਚ ਪਰਾਲੀ ਸਾੜਨ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ ਵਿਆਹ ਤੋਂ ਇੱਕ ਮਹੀਨਾ ਪਹਿਲਾਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਯੁਵਰਾਜ ਸਿੰਘ ਮਨਚੰਦਾ ਆਪਣੇ ਵਿਆਹ ਦੀ ਸ਼ੇਰਵਾਨੀ ਪਸੰਦ ਕਰਕੇ ਆਪਣੇ ਨਾਲ ਕੰਮ ਕਰ ਚੁੱਕੀ ਮਹਿਲਾ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’ (Ghostface Killah) ਅੱਜ ਅਧਿਕਾਰਤ ਤੌਰ ’ਤੇ ਰਿਲੀਜ਼ ਹੋ ਗਿਆ ਹੈ। ਇਹ ਗੀਤ ਸੋਮਵਾਰ ਸ਼ਾਮ 5:50 ਵਜੇ ਦੇ ਦਰਮਿਆਨ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ’ਤੇ...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ ਦਾ ਅੱਜ ਸਵੇਰੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਂ ਕਲਾਂ ਤੋਂ ਜਾਂਦੀ ਧੂੜਕੋਟ/ਪੁਲਾੜਾ ਲਿੰਕ ਰੋਡ ’ਤੇ ਬਰਨਾਲਾ ਪੁਲੀਸ ਨਾਲ ਮੁਕਾਬਲਾ ਹੋ ਗਿਆ। ਪੁਲੀਸ ਪਾਰਟੀ ਦੀ ਅਗਵਾਈ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੁਲੀਸ ਹੈੱਡਕੁਆਰਟਰ ਵੱਲੋਂ ਮੁਲਾਜ਼ਮਾਂ ਨੂੰ ਡਿਊਟੀ ’ਤੇ ਆਉਂਦੇ-ਜਾਂਦੇ ਸਮੇਂ ਵਰਦੀ ਨਾ ਪਾਉਣ...