November 12, 2026, 2:35 am
----------- Advertisement -----------
----------- Advertisement -----------
HomeNewsLatest News

Latest News

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ ਨੂੰ ਲੈ ਕੇ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਨੇ Air Canada ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਬਿਜ਼ਨਸ ਕਲਾਸ ਦੀ ਟਿਕਟ ਹੋਣ ਦੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ ਲੱਗਣ ਵਾਲੇ ਵਿੰਡਫਾਲ ਟੈਕਸ ਵਿਚ ਕਟੌਤੀ ਕੀਤੀ ਹੈ। ਨਵੀਆਂ ਦਰਾਂ 16 ਸਤੰਬਰ 2026 ਰਾਤ ਤੋਂ ਲਾਗੂ ਹੋ ਗਈਆਂ ਹਨ ਜਿਸ ਨਾਲ ਭਾਰਤੀ ਰਿਫਾਈਨਰੀ ਕੰਪਨੀਆਂ ਦਾ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਭੇਜੇ ਗਏ ਇੱਕ ਪੱਤਰ ਦੀ ਕਾਪੀ ਵੱਡੇ ਪੱਧਰ ’ਤੇ ਵਾਇਰਲ ਹੋ ਗਈ ਹੈ। ਪੱਤਰ ਵਿੱਚ "ਭਾਰਤ ਵੱਲੋਂ ਲਾਰੈਂਸ ਗੈਂਗ" ਨੇ ਦਾਅਵਾ ਕੀਤਾ ਕਿ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ ਆਪਣੇ ਮਰਸੀ ਪਟੀਸ਼ਨ (ਰਹਿਮ ਦੀ ਅਪੀਲ) ‘ਤੇ ਜਲਦੀ ਫੈਸਲਾ ਲੈਣ ਲਈ ਕਿਹਾ ਗਿਆ ਹੈ। ਰਾਜੋਆਣਾ ਨੇ ਪੀਐਮ ਮੋਦੀ ਨੂੰ ਲਿੱਖੀ ਚਿੱਠੀ ‘ਚ ਜ਼ਿਕਰ ਕੀਤਾ ਹੈ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਲੋਕਾਂ ਤੇ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਚੋਣ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲੇ ’ਤੇ ਤਾਲਮੇਲ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ ਪੱਥ ‘ਤੇ ‘ਆਸ਼ੀਰਵਾਦ ਕਾ ਦੀਆ’ ਮੁਹਿੰਮ ਤਹਿਤ ਅੱਜ ਸ਼ਾਮ ਨੂੰ ਸਵਾ ਲੱਖ ਦੀਵੇ ਜਗਾਏ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ।ਮੁੱਖ ਮੰਤਰੀ...

ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ

ਚੰਡੀਗੜ੍ਹ 16 ਸਤੰਬਰ:ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਸੁਚੱਜਾ ਅਤੇ ਨਿਰੰਤਰ ਤਾਲਮੇਲ ਬਣਾਏ...

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਪਲਟਵਾਰ ਕੀਤਾ ਹੈ। 'ਆਪ' ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਸਿਆਸੀ ਮਾਰਚ ਕੱਢਣ ਤੋਂ ਪਹਿਲਾਂ ਭਾਜਪਾ ਨੂੰ ਤਿੰਨ ਬੁਨਿਆਦੀ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ...