November 12, 2026, 3:37 am
----------- Advertisement -----------
----------- Advertisement -----------
HomeNewsLatest News

Latest News

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਬੀਜੇਪੀ, ਪੰਜਾਬ ਵਿੱਚ ਲੋਕਾਂ ਦੀਆਂ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ ਕਲਾਂ, ਸੰਗਰੂਰ) ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਦਰਜ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸਤਗਾਸਾ ਪੱਖ ਵੱਲੋਂ ਪੇਸ਼...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਇਸ ਦੌਰਾਨ ਰਾਜਨੀਤਿਕ ਲੀਡਰਾਂ ਦੇ ਵਲੋਂ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਸ਼ਵ ਵਾਹਨ ਨੂੰ ਫੁੱਲਾਂ ਦੇ ਨਾਲ ਸਜਾ ਕੇ ਅੰਤਿਮ ਯਾਤਰਾ ਵਿਚ ਸ਼ਾਮਿਲ ਕਿਰਾਇਆ ਗਿਆ।...

ਮੰਡਪ ‘ਚ ਪਹੁੰਚੀ ਪੁਲਿਸ ਨੂੰ ਵੇਖ ਲਾੜੇ ਦੇ ਛੁੱਟੇ ਪਸੀਨੇ, ਫੇਰਿਆਂ ਤੋਂ ਪਹਿਲਾਂ ਹੀ ਬਰਾਤੀਆਂ ਸਮੇਤ ਹੋਇਆ ਨੌਂ ਦੋ ਗਿਆਰ੍ਹਾਂ

ਸ਼ੇਰਗੜ੍ਹੀ ਦੇ ਇੱਕ ਮੰਦਰ ਵਿੱਚ 13 ਸਾਲ ਦੀ ਨਾਬਾਲਗ ਲੜਕੀ ਦਾ 20 ਸਾਲ ਦੇ ਨੌਜਵਾਨ ਨਾਲ ਵਿਆਹ ਕਰਵਾਇਆ ਜਾ ਰਿਹਾ ਸੀ। ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਮੰਦਰ ਵਿੱਚ ਛਾਪਾ ਮਾਰਿਆ ਤਾਂ ਲਾੜਾ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਮੌਕੇ ਤੋਂ ਫਰਾਰ...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਉਸ ਦੇ ਦੋਸਤ ਜਸਪਾਲ ਸਿੰਘ ਉਰਫ ਜੱਸਾ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਤਪਾ ਸਿਟੀ ਪੁਲਿਸ ਵੱਲੋਂ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। 5 ਨਕਾਬਪੋਸ਼ ਵਿਅਕਤੀ ਲੁੱਟਣ ਦੇ ਇਰਾਦੇ ਨਾਲ ਬੈਂਕ ਵਿੱਚ ਦਾਖਲ ਹੋਏ। ਹਾਲਾਂਕਿ, ਆਪਣੀ ਯੋਜਨਾ ਵਿੱਚ ਅਸਫਲ ਰਹਿਣ ਤੇ ਲੁਟੇਰੇ ਮੌਕੇ ਤੋਂ ਫਰਾਰ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ ਸਰਕੂਲਰ ਅੱਜ-ਕੱਲ੍ਹ ਕਾਫ਼ੀ ਚਰਚਾ ’ਚ ਹੈ। ਚਰਚਾ ਇੰਨੀ ਜ਼ਿਆਦਾ ਹੈ ਕਿ ਇਸਨੂੰ ਲੈ ਕੇ ਹੁਣ ਸਿਆਸਤ ਵੀ ਤੇਜ਼ ਹੋ ਗਈ ਹੈ ਅਤੇ ਵਿਵਾਦ ਵੀ। ਪੂਰੇ ਮਾਮਲੇ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ ਦੀ ਸ਼ੁਰੂਆਤ ਕਰਨ ਤੋਂ ਸੱਤ ਸਾਲ ਬਾਅਦ, ਫੋਲਡੇਬਲ ਫੋਨ ਦੀ ਦੌੜ ਵਿੱਚ ਐਪਲ ਦੀ ਪਹਿਲੀ ਐਂਟਰੀ ਨੂੰ ਦਰਸਾਉਂਦਾ ਹੈ। ਪਰ ਐਪਲ ਇੱਕ ਵੱਖਰੀ ਰਣਨੀਤੀ ਨਾਲ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ ਹੈ। ਨੈਸ਼ਨਲ ਕੌਂਸਲ ਦੀ ਵਰਚੂਅਲ ਬੈਠਕ ਵਿਚ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਇਸ ਅਹੁਦੇ ਲੀ ਚੁਣਿਆ ਗਿਆ ਹੈ। ਬੈਠਕ ਵਿਚ 330 ਮੈਂਬਰਾਂ ਨੇ ਹਿੱਸਾ ਲਿਆ। ਪਾਰਟੀ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ ਦੀ ਜਗ੍ਹਾ ਸਚਿਨ ਪਾਇਲਟ ਨੂੰ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਕ ਇੰਟਰਵਿਊ ਵਿਚ ਪੰਜਾਬ ਵਿਚ ਕਾਂਗਰਸ ਦੇ ਕੰਮਕਾਜ ਤੇ ਆਗਾਮੀ ਵਿਧਾਨ...