November 12, 2026, 4:03 am
----------- Advertisement -----------
----------- Advertisement -----------
HomeNewsLatest News

Latest News

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ’ਤੇ ਦੋਸ਼ ਹਨ ਕਿ ਉਹ ਪਰਚੂਨ ਸਟੋਰਾਂ ਦੇ ਕਾਮਿਆਂ ਨੂੰ ਛੁਰਾ ਵਿਖਾ ਕੇ ਨਕਦੀ ਲੁੱਟ ਲੈਂਦਾ ਰਿਹਾ। ਉਸ ਨੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇੱਥੇ ਇੱਕ 75 ਸਾਲ ਦੇ ਬਜ਼ੁਰਗ ਵਿਅਕਤੀ ਦਾ ਹੱਥ ਪੈਰ ਬੰਨ੍ਹ ਕੇ ਬੁਰੀ ਤਰਾਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਬਜ਼ੁਰਗ ਦੀ ਪਛਾਣ ਮੱਘਰ ਸਿੰਘ ਪੁੱਤਰ...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਅੱਜ ਲੁਧਿਆਣਾ ਬੰਦ ਦਾ ਐਲਾਨ ਕੀਤਾ ਗਿਆ ਹੈ। ਸੰਗਠਨਾਂ ਵੱਲੋਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਜਾਇਜ਼ ਮੰਗ ‘ਤੇ ਵਿਚਾਰ ਕਰਨ ਅਤੇ ਉਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ ਖੇਡ ਰਹੀ ਭਾਜਪਾ ਅਤੇ ਉਸ ਦੇ ਚੋਣ ਕਮਿਸ਼ਨ ਨੂੰ ਮੰਗਲਵਾਰ ਨੂੰ ਬੇਨਕਾਬ ਕਰ ਦਿੱਤਾ। "ਆਪ" ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇੱਜ਼ਤ ਨਾਲ ਦੁੱਖ ਮਨਾਉਣ ਦਿੱਤਾ ਜਾਣਾ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ ਡਰਾਇਵਰ ਨੇ ਪਹਿਲਾਂ ਹੀ ਮੁਸ਼ਕਿਲਾਂ ਨਾਲ ਜੂਝ ਰਹੇ ਪੰਜਾਬੀਆਂ ਲਈ ਹੋਰ ਪ੍ਰੇਸ਼ਾਨੀ ਵਧਾ ਦਿੱਤੀ ਹੈ। ਇੰਡਿਆਨ ਸਟੇਟ ਦੀ ਪੁਟਨਮ ਕਾਂਉਂਟੀ  ਵਿਚ ਪੁਲਿਸ ਨੇ ਲੰਘੇ ਐਤਵਾਰ ਨੂੰ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਨੇ ਅੱਜ ਸਵੇਰੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ...