Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 12, 2026, 4:39 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
----------- Advertisement -----------
----------- Advertisement -----------
Home
News
Latest News
Latest News
51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ
RanjeetKaur
-
September 6, 2026
ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ, ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੀ ਮਦਦ ਨਾਲ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ...
ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ
RanjeetKaur
-
September 6, 2026
ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਸੇਖੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਹਲਕੇ ਵਿੱਚ ਆਯੋਜਿਤ ਇੱਕ ਵੱਡੇ ਜਨਤਕ ਇਕੱਠ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ
RanjeetKaur
-
September 5, 2026
ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ ਤਸ਼ੱਦਦ ਨੂੰ ਲੈ ਕੇ ਸਖ਼ਤ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਡੀ ਐੱਸ ਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਅਤੇ...
ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ
RanjeetKaur
-
September 5, 2026
ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜਿਸ ਨੌਜਵਾਨ ਨੂੰ ਮ੍ਰਿਤਕ ਸਮਝ ਕੇ ਪਰਿਵਾਰ ਨੇ ਕਰੀਬ 20 ਦਿਨ ਪਹਿਲਾਂ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਸੀ ਅਤੇ ਉਸ ਦੀ ਆਤਮਿਕ...
Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ
RanjeetKaur
-
September 5, 2026
ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ ਪੁਲੀਸ ਦੇ ਅਧਿਕਾਰੀ ਕਲਵਿੰਦਰ ਸਿੰਘ ਉਰਫ ਕੈਲ ਦੋਸਾਂਝ (50) ਦੀ ਪਤਨੀ ਸੈਂਡੀ ਦੋਸਾਂਝ ਸਿਟੀ ਆਫ ਸਰੀ ਦੀਆਂ ਚੋਣਾਂ ਚੋਂ ਲਾਂਭੇ ਹੋ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ...
ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ
RanjeetKaur
-
September 5, 2026
ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੌਰਾਨ, ਬਠਿੰਡਾ ਦੇ ਪਿੰਡ ਲਹਿਰਾ ਮੁਹੱਬਤ ਵਿਖੇ ਸਥਿਤ ਗੁਰੂ ਹਰਗੋਬਿੰਦ ਥਰਮਲ ਪਲਾਂਟ (GHTP) ਦੀਆਂ ਚਾਰ ਵਿੱਚੋਂ ਤਿੰਨ ਯੂਨਿਟਾਂ...
ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ
RanjeetKaur
-
September 5, 2026
ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ 33 ਅਤੇ ਰਾਜਸਥਾਨ ਦੇ ਇੱਕ ਨੌਜਵਾਨ ਦੇ ਪਿਛਲੇ ਕਰੀਬ 5 ਤੋਂ 6 ਮਹੀਨਿਆਂ ਤੋਂ ਇੰਡੋਨੇਸ਼ੀਆਂ ਦੇ ਟਾਪੂ ਦਿਲੀ ਤਿਮੋਰ-ਲੇਸਤੇ ਵਿੱਚ ਫਸੇ ਹੋਣ ਦਾ ਮਾਮਲਾ ਸਾਹਮਣੇ...
ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ
RanjeetKaur
-
September 5, 2026
ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ ਪਛਾਣ ਤੇ ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ, ਡਿਜੀਟਲ ਤੇ ਮਨੁੱਖੀ ਬਣਾਉਣ ਦੀ ਦਿਸ਼ਾ ਵਿਚ ਸਿਹਤ ਵਿਭਾਗ ਨੇ ਇੱਕ ਇਤਿਹਾਸਕ ਕਦਮ ਉਠਾਇਆ ਹੈ।...
ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ
RanjeetKaur
-
September 5, 2026
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ ਵੋਟਰ ਸੂਚੀਆਂ ਦੀ ਸੋਧ ਅਤੇ ਅਪਡੇਟ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੇ ਹਨ। ਇਸ ਯਤਨ ਦੇ ਹਿੱਸੇ ਵਜੋਂ ਕੱਲ੍ਹ ਐਤਵਾਰ, 6 ਸਤੰਬਰ ਨੂੰ ਪੰਜਾਬ...
ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ
RanjeetKaur
-
September 5, 2026
ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮੁੱਢਲੀ ਜਾਣਕਾਰੀ ਮੁਤਾਬਕ ਚਾਰਾਂ ਦੀ ਮੌਤ ਦਿਲ ਦਾ ਦੌਰਾ ਪੈਣ...
1
...
60
61
62
...
4,185
Page 61 of 4,185
ਤਾਜ਼ਾ ਖਬਰਾਂ
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ,...
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ,...
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ !...
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼!...
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ...
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ...
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ