November 12, 2026, 4:49 am
----------- Advertisement -----------
----------- Advertisement -----------
HomeNewsLatest News

Latest News

‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਲੋਕ ਵੱਡੀ ਗਿਣਤੀ ‘ਚ ਪਹੁੰਚਣ ਅਤੇ ਰੰਗਲਾ ਪੰਜਾਬ ਬਣਾਉਣ ‘ਚ ਪਾਉਣ ਯੋਗਦਾਨ: ਬਲਤੇਜ ਪੰਨੂ

ਚੰਡੀਗੜ੍ਹ / ਬਠਿੰਡਾ 4 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੱਲ੍ਹ ਬਠਿੰਡਾ ਤੋਂ ਹੋਣ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6 ਲੱਖ ਡਾਲਰ ਦੀ ਧੋਖਾਧੜੀ ਦਾ ਦੋਸ਼ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਅਮਰੀਕੀ ਸਰਕਾਰ ਨਾਲ ਧੋਖਾਧੜੀ ਕਰਨ ਵਾਲੀ ਇੱਕ ਲਾਭ ਯੋਜਨਾ ਵਿੱਚ ਕਥਿਤ ਤੌਰ 'ਤੇ ਸ਼ਾਮਲ ਹੋਣ...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ ਕਈ ਦਿਨ ਪੁਰਾਣੀ ਸੜੀ ਲਾਸ਼ ਉਸ ਦੇ ਘਰ ਅੰਦਰ ਬੈੱਡ ’ਤੇ ਪਈ ਮਿਲੀ। ਉਹ ਚਾਰ-ਪੰਜ ਦਿਨਾਂ ਤੋਂ ਲਾਪਤਾ ਸੀ। ਘਰ ਦੇ ਕਮਰੇ ਸਮੇਤ ਹੋਰ ਥਾਵਾਂ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ ਇੱਕ ਚੈਰਿਟੀ ਸੰਸਥਾ ਦੇ ਬਾਨੀ ਖ਼ਿਲਾਫ਼ ਲੰਮੀ ਗੁਪਤ ਜਾਂਚ ਤੋਂ ਬਾਅਦ ਧੋਖਾਧੜੀ, ਚੋਰੀ ਅਤੇ ਭਰੋਸੇ ਦੀ ਉਲੰਘਣਾ ਦੇ ਕਈ ਦੋਸ਼ ਲਾਏ ਗਏ ਹਨ। ਮੁਲਾਜ਼ਮ ਕੁਲਵਿੰਦਰ ਸਿੰਘ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ ਸੜਕ ਹਾਦਸੇ ਵਿੱਚ ਦੁਖਦਾਈ ਮੌਤ ਹੋ ਗਈ। ਇਸ ਖ਼ਬਰ ਨੇ ਪਿੰਡ ਦਿਆਲਪੁਰਾ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ। ਜਗਤਾਰ ਸਿੰਘ ਦੇਸ਼ ਸੇਵਾ ਵਿੱਚ ਤਾਇਨਾਤ ਸਨ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਭੇਜੇ ਗਏ ਨੋਟਿਸ ਵਿੱਚ ਦੋਵਾਂ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਪਹਿਲਾਂ ਪੰਜਾਬ ਦੀ ਖਰੜਾ ਵੋਟਰ ਸੂਚੀ ’ਚੋਂ ਅਤੇ ਹੁਣ ਦਿੱਲੀ ਦੀ ਰਜਿੰਦਰ ਨਗਰ ਹਲਕੇ ਦੀ ਵੋਟਰ ਸੂਚੀ ’ਚੋਂ ਵੀ ਗ਼ਾਇਬ ਹੋ ਗਏ ਹਨ।...