November 12, 2026, 7:32 am
----------- Advertisement -----------
----------- Advertisement -----------
HomeNewsLatest News

Latest News

ਚੰਡੀਗੜ੍ਹ ‘ਚ ਨਹੀਂ ਲੱਗੇਗਾ ਮੁਫ਼ਤ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਵੀਡੀਓ ਜਾਰੀ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ ਦੇ ਸੈਕਟਰ-10 ਅਤੇ ਸੈਕਟਰ-7 ਵਿੱਚ ਅੱਜ ਮੁਫ਼ਤ ਪੈਟਰੋਲ ਵੰਡਣ ਦਾ ਲੰਗਰ ਨਹੀਂ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰੋਬਾਰੀ ਰਾਕੇਸ਼ ਤ੍ਰੇਹਨ ਉਰਫ਼ ਰਾਜਾ ਦੀ ਕਿੰਗ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਚੰਡੀਗੜ੍ਹ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ...

ਮੋਹਾਲੀ ਦੇ ਐਰੋਸਿਟੀ ‘ਚ ਵਾਪਰਿਆ ਹਾਦਸਾ, ਮਿੱਟੀ ਦੀ ਵੱਡੀ ਢਿਗ ਡਿੱਗੀ, ਮਲਬੇ ਹੇਠਾਂ ਆਉਣ ਨਾਲ 2 ਮਜ਼ਦੂਰਾਂ ਦੀ ਮੌਤ

ਬੀਤੀ ਰਾਤ ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਜਿਥੇ ਨਿਰਮਾਣ ਅਧੀਨ ਹਸਪਤਾਲ ਦੀ ਇਮਾਰਤ ਦੇ ਕੰਮ ਦੌਰਾਨ ਮਿੱਟੀ ਦੀ ਵੱਡੀ ਢਿੱਗ ਡਿਗ ਗਈ ਜਿਸ ਵਿਚ 2 ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਖਬਰ ਹੈ।  ਮਿਲੀ ਜਾਣਕਾਰੀ ਮੁਤਾਬਕ ਜਿਸ...

ਵੱਖ-ਵੱਖ ਸ਼ਹਿਰਾਂ ‘ਚ ‘ਪੰਜਾਬ ਬੰਦ’ ਦਾ ਦਿਖ ਰਿਹਾ ਅਸਰ, ਬਾਜ਼ਾਰ ਤੇ ਦੁਕਾਨਾਂ ਮੁਕੰਮਲ ਬੰਦ, ਭਾਰੀ ਪੁਲਿਸ ਫੋਰਸ ਤਾਇਨਾਤ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ। ਅੱਜ ਵੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਈਵੇ ਬੰਦ...

ਉਪ ਰਾਜਪਾਲ ਨੂੰ ਉੱਜ ਨਦੀ ‘ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ

ਚੰਡੀਗੜ੍ਹ, 20 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ...

ਭਗਵੰਤ ਮਾਨ ਸਰਕਾਰ ਲੋਕਾਂ ਤੱਕ ਉੱਨਤ ਸੁਪਰ-ਸਪੈਸ਼ਲਿਟੀ ਸਿਹਤ ਸੰਭਾਲ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਬੀਰ ਸਿੰਘ

ਚੰਡੀਗੜ੍ਹ/ਐਸ.ਏ.ਐਸ. ਨਗਰ (ਮੋਹਾਲੀ), 20 ਅਗਸਤ:ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ), ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਕੇ ਪੰਜਾਬ ਨੇ ਉੱਨਤ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਹੋਰ ਮੀਲ...

ਆਪ ਨੇ ਹਮੇਸ਼ਾ ਵਿਦਿਆਰਥੀ ਸਰਗਰਮੀ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਇੱਕ ਮੰਚ ਦਿੱਤਾ ਹੈ, ਸਿੱਖਿਆ ਅਤੇ ਖੇਡਾਂ ਸਾਡਾ ਮੁੱਖ ਏਜੰਡਾ...

ਚੰਡੀਗੜ੍ਹ 20 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਏਐਸਏਪੀ (ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ) ਨੇ ਵੀਰਵਾਰ ਨੂੰ ਆਗਾਮੀ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਦੇ ਸੰਸਦ...

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਨਵੀਂ ਦਿੱਲੀ, 20 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਮੋਦੀ ਸਰਕਾਰ ਦੇ ਗਲਤ ਫੈਸਲੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ ਗੰਨੇ ਤੋਂ ਈਥਾਨੌਲ ਬਣਾਉਣ...

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਾਜ਼ਿਲਕਾ; 20 ਅਗਸਤ 2026:ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ 924 ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ...

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ ਜਵਾਬੀ ਹਮਲਾ ਕੀਤਾ ਹੈ। ਕੰਗਨਾ ਨੇ ਹਾਲ ਹੀ ਵਿੱਚ ਭਾਰਤ ਦੀ GenZ ਨੂੰ "ਗਟਰ ਪੀੜ੍ਹੀ" ਕਿਹਾ ਸੀ, ਜਿਸ 'ਤੇ ਰਾਮਦੇਵ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ...

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਹੋਇਆ ਦਿਹਾਂਤ

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਆਗੂ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਨਿਊਜ਼ ਏਜੰਸੀ ANI ਦੇ ਸੂਤਰਾਂ ਮੁਤਾਬਕ ਸੱਜਣ ਕੁਮਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ।...