November 12, 2026, 8:36 am
----------- Advertisement -----------
----------- Advertisement -----------
HomeNewsLatest News

Latest News

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ 7 ਕੁੜੀਆਂ ਵਿਚੋਂ 4 ਡੁੱਬਣ ਤੋਂ ਬਾਅਦ ਲਾਪਤਾ ਹੋ ਗਈਆਂ। 3 ਕੁੜੀਆਂ ਨੂੰ ਸਥਾਨਕ ਪਿੰਡ ਵਾਸੀਆਂ ਨੇ ਬਚਾ ਲਿਆ। ਖੋਜ ਅਤੇ ਬਚਾਅ ਕਾਰਜ ਜਾਰੀ ਹਨ।ਲਾਪਤਾ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ 30 ਸਾਲਾ ਭਾਰਤੀ ਨੇਵੀ ਮਲਾਹ, ਉਸਦੀ ਪਤਨੀ, ਪੁੱਤਰ ਅਤੇ ਨਵਜੰਮੀ ਧੀ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚ ਮਿਲੀਆਂ। ਕਫ਼ ਪਰੇਡ ਪੁਲਿਸ ਅਨੁਸਾਰ, ਮਲਾਹ ਪੂਰਨਮਲ ਸ਼ੰਭੂਲਾਲ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ (ਮਹਾਰਾਸ਼ਟਰ) ‘ਚ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਮੁੱਦਖੇੜ ਅਦਾਲਤ ‘ਚ ਪੇਸ਼ ਕੀਤਾ ਗਿਆ। ਪੇਸ਼ੀ ਤੋਂ ਬਾਅਦ ਕੋਰਟ ਨੇ ਮੁਲਜ਼ਮ ਜਸਪਾਲ ਸਿੰਘ (62)...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ ਕੀਤੀ ਹੈ। ਇਸ ਦੇ ਨਾਲ ਹੀ ਸਿਮਰਨਜੀਤ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਇਹ ਕਾਰਵਾਈ 15 ਅਗਸਤ ਨੂੰ ਕੌਮੀ ਇਨਸਾਫ਼...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ ਲੌਂਗੋਵਾਲ ਦੀ ਸਥਾਨਕ ਅਨਾਜ ਮੰਡੀ ਵਿਖੇ ਮਨਾਈ ਜਾਵੇਗੀ। ਬਰਸੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਇਸੇ ਥਾਂ ਤੇ ਹੀ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰਵਾਏ ਗਏ ਤੀਆਂ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ। ਰੰਗ-ਬਿਰੰਗੇ ਪਾਰੰਪਰਿਕ ਪਹਿਰਾਵੇ, ਲੋਕ ਗੀਤਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ ਬੀਤੀ ਦੇਰ ਰਾਤ ਹਰਿਆਣਾ-ਪੰਜਾਬ ਖਨੋਰੀ ਸਰਹੱਦ ਨੂੰ ਸੀਲ ਕਰ ਦਿੱਤਾ। ਕਿਸਾਨਾਂ ਨੂੰ ਦਿੱਲੀ ਵੱਲ ਵਧਣ ਤੋਂ ਰੋਕਣ ਲਈ ਸਰਹੱਦ 'ਤੇ ਪੰਜ ਪਰਤਾਂ 'ਤੇ ਬੈਰੀਕੇਡ ਲਗਾਏ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ ਕੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਨੋਟਿਸ ਜਾਰੀ ਕੀਤਾ ਹੈ। FDA ਮੁਤਾਬਕ ਇਹ ਇਸ਼ਤਿਹਾਰ FSSAI ਐਕਟ 2006 ਅਤੇ ਇਸ ਨਾਲ ਜੁੜੇ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼ ਬੰਦੋਪਾਧਿਆਏ, ਆਪਣੇ ਪਾਰਟੀ ਦਫ਼ਤਰ ਵਿਚ ਫਾਹੇ ਨਾਲ ਲਟਕਦੇ ਹੋਏ ਮ੍ਰਿਤਕ ਪਾਏ ਗਏ। ਬੀਰਭੂਮ ਜ਼ਿਲ੍ਹਾ ਪੁਲਿਸ ਅਨੁਸਾਰ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿਚ ਮ੍ਰਿਤਕ ਨੇ...