November 12, 2026, 10:20 am
----------- Advertisement -----------
----------- Advertisement -----------
HomeNewsLatest News

Latest News

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਸੰਗਠਿਤ ਅਪਰਾਧ ਵਿਰੁੱਧ ਸੂਬੇ ਵਿੱਚ ਚਲਾਏ ਜਾ ਰਹੇ ਸਭ ਤੋਂ ਵਿਆਪਕ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਦਿਆਂ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ।...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ ਜਗਤਾਰ ਸਿੰਘ ਹਵਾਲਾ ਨੂੰ ਆਪਣੀ ਬੀਮਾਰ ਮਾਤਾ ਦੀ ਦੇਖਭਾਲ ਅਤੇ ਮੁਲਾਕਾਤ ਲਈ ਪੈਰੋਲ ਦੇਣ ਦੀ ਅਪੀਲ ਕੀਤੀ ਗਈ। ਮੁੱਖ ਮੰਤਰੀ ਨੇ ਪੱਤਰ ਵਿਚ ਲਿਖਿਆ ਕਿ ਜਗਤਾਰ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਜਾ ਰਹੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਹਾਜ਼ ਵਿੱਚ ਸਵਾਰ ਕੁੱਲ 57 ਯਾਤਰੀਆਂ ਵਿੱਚੋਂ 27 ਯਾਤਰੀਆਂ ਨੇ ਉਡਾਣ ਲਗਪਗ ਚਾਰ ਘੰਟੇ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ 27 ਅਗਸਤ ਨੂੰ ਹੋਵੇਗੀ। ਇਹ ਮੀਟਿੰਗ ਸੈਕਟਰ-3 ਸਥਿਤ ਪੰਜਾਬ ਭਵਨ ਵਿੱਚ ਰੱਖੀ ਗਈ ਹੈ। ਸਰਕਾਰ ਨੇ ਕਿਹਾ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਮੋਬਾਈਲ ’ਤੇ ਰੀਲਾਂ ਬਣਾਉਣ ਦੀ ਆਦਤ ਅਤੇ ਘਰੇਲੂ ਵਿਵਾਦ ਤੋਂ ਪਰੇਸ਼ਾਨ ਪਤੀ ਨੇ ਆਪਣੀ ਪਤਨੀ ਦੀ ਕਥਿਤ ਤੌਰ ’ਤੇ ਗਲਾ ਘੁੱਟ ਕੇ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੰਡ ਨੇ ਘਟਨਾ ਬਾਰੇ ਦੱਸਦਿਆਂ ਹਮਲਾਵਰਾਂ ’ਤੇ ਗੰਭੀਰ ਦੋਸ਼ ਲਗਾਏ ਹਨ। ਗੁਰਸਿਮਰਨ ਸਿੰਘ ਮੰਡ ਮੁਤਾਬਕ ਘਟਨਾ ਵਾਲੀ ਥਾਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ ਇੱਕ ਦੱਸਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਸ ਬਿਆਨ ਤੋਂ ਬਾਅਦ ਕੈਪਟਨ ਦੇ ਮੁੜ ਕਾਂਗਰਸ ਵਿੱਚ ਜਾਣ ਦੀਆਂ ਅਟਕਲਾਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ 11 ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ ਅਜਿਹੀ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਥਿਤ ਤੌਰ ’ਤੇ ਨਕਲੀ SHO ਬਣ ਕੇ ਇਲਾਕੇ ਵਿੱਚ ਘੁੰਮਦੀ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ...