Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 10, 2026, 2:45 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼
ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ
ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ
ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ
ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ
ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ
ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ
ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ
ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ
ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ
----------- Advertisement -----------
----------- Advertisement -----------
Home
News
Latest News
Latest News
‘ਜਸਵੰਤ ਖਾਲੜਾ ਦੀ ਫ਼ਿਲਮ ਦਾ ਤੁਸੀਂ ਮਜ਼ਾਕ ਉਡਾਇਆ, ਅਸੀਂ ਉਸ ਲਈ ਬਹੁਤ ਲੜਾਈ ਲੜੀ’: ਦਿਲਜੀਤ ਦੋਸਾਂਝ
RanjeetKaur
-
October 31, 2026
ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਵੀਂ ਦਿੱਲੀ ਵਿਚ ਆਪਣੇ 'ਔਰਾ ਇੰਡੀਆ ਟੂਰ 2026' ਦੇ ਪਹਿਲੇ ਦਿਨ ਆਪਣੀ ਫ਼ਿਲਮ 'ਸਤਲੁਜ' ਨੂੰ ਲੈ ਕੇ ਚੱਲ ਰਹੇ ਵਿਵਾਦ ਅਤੇ ਆਨਲਾਈਨ ਟਰੋਲਿੰਗ ਬਾਰੇ ਜਵਾਬ ਦਿੱਤਾ। ਦਿਲਜੀਤ ਨੇ ਦੱਸਿਆ ਕਿ ਮਨੁੱਖੀ ਅਧਿਕਾਰ ਕਾਰਕੁਨ...
1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ
RanjeetKaur
-
October 31, 2026
‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ ’ਤੇ ਖ਼ੁਸ਼ੀਆਂ ਦੀ ਘੰਟੀ ਵੱਜੇਗੀ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ₹3,000 ਤੋਂ ₹4,500 ਤੱਕ ਦੀ ਸਨਮਾਨ ਰਾਸ਼ੀ ਸਿੱਧੀ ਉਨ੍ਹਾਂ ਦੇ ਖਾਤਿਆਂ...
ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ
RanjeetKaur
-
October 31, 2026
ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ 'ਤੇ 'ਇੰਦਰਾ ਗਾਂਧੀ...
ਗੈਰ-ਕਾਨੂੰਨੀ ਮਾਈਨਿੰਗ ’ਤੇ ਮਾਨ ਸਰਕਾਰ ਦੀ ਸਖ਼ਤੀ, 5 ਸਾਲਾਂ ’ਚ 1,845 ਐੱਫਆਈਆਰ ਦਰਜ, 3,988 ਵਾਹਨ ਜ਼ਬਤ
RanjeetKaur
-
October 31, 2026
*ਚੰਡੀਗੜ੍ਹ, 30 ਅਕਤੂਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿੱਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ.ਆਈ.ਆਰ ਦਰਜ...
ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ
RanjeetKaur
-
October 30, 2026
ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ, ਖਾਣ ਵਾਲੇ ਤੇਲ ਅਤੇ ਚੌਲਾਂ ਦੀਆਂ ਕੀਮਤਾਂ ਵਿੱਚ ਖਾਸ ਤੌਰ 'ਤੇ ਤੇਜ਼ੀ ਨਾਲ ਵਾਧਾ ਹੋਇਆ। ਇਨ੍ਹਾਂ ਕੀਮਤਾਂ ਵਿੱਚ ਵਾਧੇ ਦਾ ਪ੍ਰਭਾਵ ਪੇਂਡੂ ਖੇਤਰਾਂ ਵਿੱਚ ਵਧੇਰੇ...
ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ
RanjeetKaur
-
October 30, 2026
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ ਨਹਿਰੂ (ਜੇਐੱਲਐੱਨ) ਸਟੇਡੀਅਮ ਵਿਚ ਹੋਣ ਵਾਲੇ ਕੰਸਰਟ ਨੂੰ ਦੇਖਦਿਆਂ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਮੈਟਰੋ ਸੇਵਾਵਾਂ ਦਾ ਸਮਾਂ ਵਧਾਉਣ ਦਾ ਫੈਸਲਾ ਕੀਤਾ ਹੈ। ਇਸ...
ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ
RanjeetKaur
-
October 30, 2026
ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ ਆਪਣੇ ਪੁੱਤਰ ਦੇ ਅੰਤਿਮ ਸੰਸਕਾਰ ਕਰਨ ਦੀ ਗੁਹਾਰ ਲਗਾਈ ਹੈ। ਉਨ੍ਹਾਂ ਨੇ ਆਪਣੇ ਪਹਿਲੇ ਬਿਆਨ ਬਦਲ ਲਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁੰਮਰਾਹ ਕੀਤਾ ਗਿਆ...
ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ
RanjeetKaur
-
October 30, 2026
ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55 ਸਾਲਾ ਕਿਸਾਨ ਦਾ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵੀਰਵਾਰ ਦੇਰ ਰਾਤ ਖੇਤਾਂ ਵਿੱਚ ਹੋਈ ਜ਼ੁਬਾਨੀ ਬਹਿਸ ਮਗਰੋਂ ਹਮਲਾਵਰਾਂ ਨੇ ਕਿਸਾਨ ‘ਤੇ...
ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ
RanjeetKaur
-
October 30, 2026
ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਲੈ ਕੇ ਸੜਕ ਵਿਚਕਾਰ ਹੰਗਾਮਾ ਖੜ੍ਹਾ ਹੋ ਗਿਆ। ਕੁਝ ਲੋਕਾਂ ਨੇ ਪੁਲਿਸ ਮੁਲਾਜ਼ਮ ‘ਤੇ ਨਸ਼ਾ ਕਰਨ ਦੇ ਇਲਜ਼ਾਮ ਲਗਾਏ, ਜਿਸ ਤੋਂ ਬਾਅਦ...
ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ
RanjeetKaur
-
October 30, 2026
ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦੀ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰ ਨੇ ਪਰਵਿੰਦਰ ਝੋਟੇ ਦੀ ਪਤਨੀ, ਪਿਤਾ ਸਣੇ ਪੂਰੇ ਪਰਿਵਾਰ ਦੀ ਸੁਰੱਖਿਆ ਵਧਾਈ ਹੈ। ਕਿਹਾ ਜਾ...
1
...
8
9
10
...
4,183
Page 9 of 4,183
ਤਾਜ਼ਾ ਖਬਰਾਂ
ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ...
ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ...
ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ...
ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ
ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ
ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ...
ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ...
ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ...
ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ...
ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ