November 12, 2026, 12:55 pm
----------- Advertisement -----------
----------- Advertisement -----------
HomeNewsLatest News

Latest News

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 25 ਪੰਨਿਆਂ ਦਾ ਸੋਧਿਆ ਹੋਇਆ ਖਰੜਾ ਤੇ ਇਤਰਾਜ਼ਾਂ ਦੇ ਜਵਾਬ ਅਧਿਕਾਰਤ ਤੌਰ ‘ਤੇ ਸੌਂਪ ਦਿੱਤੇ। ਪੰਜਾਬ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਦੌਰਾਨ ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ ਗਈ, ਜਦੋਂ ‘ਵਾਰਿਸ ਪੰਜਾਬ ਦੇ’ ਅਤੇ ਅਕਾਲੀ ਦਲ ਨਾਲ ਜੁੜਿਆ ਇੱਕ ਨੌਜਵਾਨ ਪ੍ਰਦਰਸ਼ਨਕਾਰੀ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ ਮਾਮਲਾ ਇੱਕ ਵਾਰ ਫਿਰ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ‘ਚ ਇੱਕ ਨਿਹੰਗ ਸਿੰਘ ਕਾਰ ‘ਚ ਬੈਠੇ ਹੋਏ ਸੜਕ ਕਿਨਾਰੇ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ ਕੀਤਾ ਜਾ ਸਕਦਾ ਤੇ ਜੇ ਪਤੀ ਤੇ ਪਤਨੀ ਦੋਵੇਂ ਕਮਾਉਂਦੇ ਹਨ ਤਾਂ ਘਰ ਚਲਾਉਣ ਤੇ ਬੱਚੇ ਦੀ ਸਿੱਖਿਆ ਦਾ ਖਰਚਾ ਦੋਵਾਂ ਨੂੰ ਮਿਲ ਕੇ ਚੁੱਕਣਾ...

ਪ੍ਰੇਮੀ ਨਾਲ ਗੱਲ ਕਰਨ ’ਚ ਰੁਕਾਵਟ ਬਣੇ 3 ਸਾਲ ਦੇ ਇਕਲੌਤੇ ਪੁੱਤ ਉਤਾਰਿਆ ਮੌਤ ਦੇ ਘਾਟ , ਗਲਾ ਘੁੱਟ ਕੇ ਦਿੱਤਾ ਘਟਨਾ ਨੂੰ ਅੰਜਾਮ

ਵਿਆਹ ਤੋਂ 6 ਸਾਲ ਬਾਅਦ ਪ੍ਰੇਮੀ ਦੇ ਪਿਆਰ ’ਚ ਅੰਨ੍ਹੀ ਮਾਂ ਨੇ ਆਪਣੇ ਤਿੰਨ ਸਾਲ ਦੇ ਇਕਲੌਤੇ ਬੇਟੇ ਦਾ ਗਲਾ ਘੁੱਟ ਦਿੱਤਾ ਤੇ ਪਤੀ ਨੂੰ ਬੇਟੇ ਦੀ ਬਿਮਾਰੀ ਨਾਲ ਮੌਤ ਦੀ ਕਹਾਣੀ ਸੁਣਾਈ। ਇਸ ਤੋਂ ਮਹੀਨੇ ਬਾਅਦ ਪ੍ਰੇਮੀ ਨਾਲ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਮਾਸੜ ਨੇ ਭੈਣ-ਭਰਾ ਨੂੰ ਜਲੰਧਰ ਤੋਂ ਆਪਣੇ ਘਰ ਬੁਲਾਇਆ ਸੀ, ਜਿਸ ਤੋਂ ਬਾਅਦ ਚੋਰੀ ਦਾ ਇਲਜ਼ਾਮ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 19 ਸਤੰਬਰ, 2026 ਨੂੰ ਖ਼ੁਦ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣ ਦੇ ਹੁਕਮ ਦਿੱਤੇ ਹਨ। ਅਦਾਲਤ ਵੱਲੋਂ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦਾ ਨਾਂ ਰੌਸ਼ਨ ਕਰਦੇ ਹੋਏ ਵੇਟ ਲਿਫਟਿੰਗ ਵਿੱਚ ਚਾਂਦੀ ਦਾ ਤਗ਼ਮਾ ਪ੍ਰਾਪਤ ਕੀਤਾ। ਭਾਰਤ ਦੇ ਸਮੇਂ ਅਨੁਸਾਰ ਰਾਤ 1 ਵਜੇ ਨਤੀਜੇ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ ਦੇ ਮਿਹਨਤੀ ਨੌਜਵਾਨਾਂ ਦੀ ਸਾਖ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ‘ਤੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ...