ਮੁੰਬਈ : – ਲਤਾ ਮੰਗੇਸ਼ਕਰ ਦਾ ਐਤਵਾਰ ਨੂੰ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਲਤਾ ਮੰਗੇਸ਼ਕਰ ਨੂੰ 8 ਜਨਵਰੀ ਨੂੰ ਕੋਰੋਨਾ ਅਤੇ ਨਿਮੋਨੀਆ ਕਾਰਨ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ‘ਭਾਰਤ ਰਤਨ’ ਲਤਾ ਮੰਗੇਸ਼ਕਰ ਦੀ ਮੌਤ ਕਾਰਨ ਭਾਰਤ ਦੇ ਨਾਲ-ਨਾਲ ਪਾਕਿਸਤਾਨ ਅਤੇ ਨੇਪਾਲ ਵਿੱਚ ਵੀ ਸੋਗ ਦੀ ਲਹਿਰ ਹੈ।
ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਅਤੇ ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ, ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਸਮੇਤ ਕਈ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦਿੱਤੀ ਹੈ।
----------- Advertisement -----------
ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਪਾਕਿਸਤਾਨ ਅਤੇ ਨੇਪਾਲ ਵਿੱਚ ਵੀ ਸੋਗ
Published on
----------- Advertisement -----------
----------- Advertisement -----------












