October 8, 2026, 6:26 am
----------- Advertisement -----------
HomeNewsLatest Newsਪਾਕਿਸਤਾਨ ਸੁਪਰੀਮ ਕੋਰਟ ਨੇ 'ਪੀਪੀਪੀ' ਦੀ ਅਰਜ਼ੀ ਕੀਤੀ ਖਾਰਜ

ਪਾਕਿਸਤਾਨ ਸੁਪਰੀਮ ਕੋਰਟ ਨੇ ‘ਪੀਪੀਪੀ’ ਦੀ ਅਰਜ਼ੀ ਕੀਤੀ ਖਾਰਜ

Published on

----------- Advertisement -----------

ਇਸਲਾਮਾਬਾਦ : – ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪੀਪੀਪੀ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਕਿਹਾ ਕਿ ਸੰਸਦ ਵਿੱਚ ਜੋ ਵੀ ਹੋਇਆ, ਉਸ ਦੀ ਸਮੀਖਿਆ ਕੀਤੇ ਜਾਣ ਦੀ ਲੋੜ ਹੈ। ਦਰਅਸਲ, ਸੰਸਦ ਨੇ ਐਤਵਾਰ ਨੂੰ ਇਮਰਾਨ ਖਾਨ ਦੇ ਖਿਲਾਫ ਬੇਭਰੋਸਗੀ ਮਤੇ ਨੂੰ ਖਾਰਜ ਕਰ ਦਿੱਤਾ।
ਇੱਥੇ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਮਰਾਨ ਖਾਨ ਨੂੰ ਕਾਰਜਵਾਹਕ ਪ੍ਰਧਾਨ ਮੰਤਰੀ ਦੀ ਨਿਯੁਕਤੀ ਤੱਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਰਹਿਣ ਦਾ ਹੁਕਮ ਦਿੱਤਾ ਹੈ।
ਇਸ ਤੋਂ ਪਹਿਲਾਂ, ਇਮਰਾਨ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਨਿਯੁਕਤੀ ਤੱਕ 15 ਦਿਨਾਂ ਲਈ ਕਾਰਜਕਾਰੀ ਪ੍ਰਧਾਨ ਮੰਤਰੀ ਵਜੋਂ ਬਣੇ ਰਹਿਣ ਦਾ ਆਦੇਸ਼ ਦਿੱਤਾ ਗਿਆ ਸੀ। ਦੂਜੇ ਪਾਸੇ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੇ ਕਾਰਜਕਾਰੀ ਪ੍ਰਧਾਨ ਮੰਤਰੀ ਲਈ ਸਾਬਕਾ ਜੱਜ ਅਜ਼ਮਤ ਸਈਦ ਦੇ ਨਾਂ ਦਾ ਸੁਝਾਅ ਦਿੱਤਾ ਹੈ। ਸਈਦ ਉਸ ਬੈਂਚ ਦਾ ਹਿੱਸਾ ਸੀ ਜਿਸ ਨੇ ਪਨਾਮਾ ਪੇਪਰਜ਼ ਲੀਕ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਦੋਸ਼ੀ ਠਹਿਰਾਇਆ ਸੀ।
ਬੇਭਰੋਸਗੀ ਮਤੇ ਨੂੰ ਖਾਰਜ ਕਰਨ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੇ ਖ਼ੁਦ ਇਸ ਮਾਮਲੇ ਦਾ ਨੋਟਿਸ ਲਿਆ ਹੈ। ਉਨ੍ਹਾਂ ਕਿਹਾ- ਸੁਪਰੀਮ ਕੋਰਟ ਨੂੰ ਇੱਕ ਹੱਦ ਤੱਕ ਸੰਸਦ ਦੇ ਕੰਮਾਂ ਵਿੱਚ ਦਖ਼ਲ ਦੇਣ ਦਾ ਅਧਿਕਾਰ ਹੈ। ਨੇ ਸਪੀਕਰ, ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਸਮੇਤ ਕਈ ਲੋਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਇਸ ‘ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ।
ਜਸਟਿਸ ਬੰਦਿਆਲ ਦੀ ਟਿੱਪਣੀ ਇਸ ਲਈ ਮਹੱਤਵ ਰੱਖਦੀ ਹੈ ਕਿਉਂਕਿ ਇਮਰਾਨ ਸਰਕਾਰ ਵਿੱਚ ਦੋ ਦਿਨ ਪਹਿਲਾਂ ਕਾਨੂੰਨ ਮੰਤਰਾਲੇ ਦਾ ਚਾਰਜ ਸੰਭਾਲਣ ਵਾਲੇ ਫਵਾਦ ਚੌਧਰੀ ਨੇ ਕਿਹਾ ਸੀ ਕਿ ਸੰਸਦ ਸਭ ਤੋਂ ਉੱਪਰ ਹੈ ਅਤੇ ਇਸ ਦੇ ਫੈਸਲਿਆਂ ਨੂੰ ਸੁਪਰੀਮ ਕੋਰਟ ਜਾਂ ਕਿਸੇ ਹੋਰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...