September 6, 2026, 11:27 pm
----------- Advertisement -----------
HomeNewsLatest Newsਪਾਕਿਸਤਾਨ ਵਾਲੇ ਪਾਸਿਓਂ ਆਏ ਗੁਬਾਰੇ 'ਤੇ ਬੀਐੱਸਐੱਫ ਵੱਲੋਂ ਗੋਲੀਬਾਰੀ

ਪਾਕਿਸਤਾਨ ਵਾਲੇ ਪਾਸਿਓਂ ਆਏ ਗੁਬਾਰੇ ‘ਤੇ ਬੀਐੱਸਐੱਫ ਵੱਲੋਂ ਗੋਲੀਬਾਰੀ

Published on

----------- Advertisement -----------

ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਲਗਾਤਾਰ ਪਾਕਿਸਤਾਨ-ਭਾਰਤ ਸਰਹੱਦ ਤੇ ਘੁਸਪੈਠ ਦੀਆਂ ਖਬਰਾਂ ਸਾਡੇ ਸਾਹਮਣੇ ਆ ਰਹੀਆਂ ਹਨ।ਤਾਜ਼ਾ ਮਾਮਲਾ ਗੁਰਦਸਪੂਰ ਸੱਰਹਦ ਨੇੜੇਓ ਸਾਹਮਣੇ ਆਇਆ ਹੈ। ਅੱਜ ਸਵੇਰੇ ਪਾਕਿਸਤਾਨ ਵਾਲੇ ਪਾਸੇ ਤੋਂ ਆਉਂਦਾ ਹੋਇਆ ਇੱਕ ਖਿਡੌਣੇ ਵਾਲਾ ਗੁਬਾਰਾ ਦੇਖਿਆ ਗਿਆ। ਜਿਸ ਨੂੰ ਦੇਖਦੇ ਹੀ ਬੀਐਸਐਫ ਜਵਾਨਾਂ ਵਲੋਂ ਫਾਇਰਿੰਗ ਕੀਤੀ ਗਈ ਅਤੇ ਗੁਬਾਰੇ ਨੂੰ ਥੱਲੇ ਸੁੱਟ ਦਿੱਤਾ ਗਿਆ। ਦੱਸ ਦੇਈਏ ਕਿ ਗੁਬਾਰਾ ਸਿਰਫ 30 ਫੁੱਟ ਦੀ ਉਚਾਈ ‘ਤੇ ਸੀ। ਡੀਆਈਜੀ ਦਾ ਇਸ ਮਾਮਲੇ ਚ ਕਹਿਣਾ ਹੈ ਕਿ ਪਾਕਿਸਤਾਨ ਦੀ ਹਰ ਹਰਕਤ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।


ਦਸਦੇਈਏ ਕਿ ਕੁੱਝ ਦਿਨ ਪਹਿਲਾਂ ਵੀ ਗੁਰਦਾਸਪੁਰ ’ਚ ਬੀਐੱਸਐੱਫ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਸੀ ਅਤੇ ਬਸੰਤਰ ਨਾਲੇ ਨੇੜੇ ਕੰਡਿਆਲੀ ਤਾਰਾਂ ਨੂੰ ਪਾਰ ਕਰਦੇ ਸਮੇਂ ਇੱਕ ਪਾਕਿਸਤਾਨ ਘੁਸਪੈਠੀਏ ਨੂੰ ਢੇਰ ਕੀਤਾ ਹੈ।ਇਸ ਤੋਂ ਇਲਾਵਾ ਪਾਕਿਸਤਾਨ ਡ੍ਰੋਨ ਦੀ ਹਲਚਲ ਵੀ ਹੋਈ।ਜਿਸ ਤੇ ਬੀਐਸਐਸਐਫ ਵੱਲੋਂ ਫਾਇਰਿੰਗ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...