November 16, 2026, 12:28 pm
----------- Advertisement -----------
HomeNewsLatest Newsਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਕੋਰਟ 'ਚ ਹੋਏ ਪੇਸ਼

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਕੋਰਟ ‘ਚ ਹੋਏ ਪੇਸ਼

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੇ ਏਸੀਜੇਐੱਮ ਰੁਪਿੰਦਰ ਸਿੰਘ ਦੀ ਕੋਰਟ ‘ਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਮਾਲਟਾ ਬੋਟ ਮਿਸ਼ਨ ਦੇ ਚੇਅਰਮੈਨ ਤੇ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ‘ਚ ਕੀਤੀ ਗਈ ਸ਼ਿਕਾਇਤ ‘ਤੇ ਅਕਾਲੀ ਦਲ ਦੇ ਲੀਡਰਾਂ ਵਿਰੁੱਧ ਆਈਪੀਸੀ ਦੀਆਂ ਕਈ ਧਾਰਾਵਾਂ ਤਹਿਤ ਸਾਜ਼ਿਸ਼ ਕਰਨ, ਧੋਖਾ-ਧੜੀ ਤੇ ਜਾਅਲਸਾਜ਼ੀ ਦਾ ਮੁਕੱਦਮਾ ਚਲ ਰਿਹਾ ਹੈ।

ਪ੍ਰਕਾਸ਼ ਸਿੰਘ ਬਾਦਲ ਨੂੰ 4-11-2019 ਨੂੰ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਗਏ ਸਨ। ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੁਸ਼ਿਆਰਪੁਰ ਦੀ ਸੈਸ਼ਨ ਕੋਰਟ ਤੋਂ ਜ਼ਮਾਨਤ ਕਰਵਾ ਲਈ ਗਈ ਹੈ ਜਦਕਿ ਕੇਸ ਦੀ ਅਗਲੀ ਤਾਰੀਖ਼ ਸ਼ੁਕਰਵਾਰ 25 ਫਰਵਰੀ ਨੂੰ ਪਈ ਹੈ।ਜਿਸ ਦੌਰਾਨ ਉਨ੍ਹਾਂ ਦੀ ਜ਼ਮਾਨਤ ਹੋਣ ਨਾਲ ਕੇਸ ‘ਚ ਟਰਾਇਲ ਚੱਲਣ ਦੀ ਸੰਭਾਵਨਾ ਪ੍ਰਬਲ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...