September 11, 2026, 2:34 am
----------- Advertisement -----------
HomeNewsLatest Newsਗੁੰਮਸ਼ੁਦਾ ਤੋਤੇ ਦੀ ਤਲਾਸ਼ 'ਚ ਡਾਕਟਰ ਵੱਲੋਂ ਇੱਕ ਲੱਖ ਦਾ ਐਲਾਨ, ਜਾਣੋ...

ਗੁੰਮਸ਼ੁਦਾ ਤੋਤੇ ਦੀ ਤਲਾਸ਼ ‘ਚ ਡਾਕਟਰ ਵੱਲੋਂ ਇੱਕ ਲੱਖ ਦਾ ਐਲਾਨ, ਜਾਣੋ ਪੂਰਾ ਮਾਮਲਾ

Published on

----------- Advertisement -----------

ਰਾਜਸਥਾਨ ਦੇ ਸੀਕਰ ਸ਼ਹਿਰ ਤੋਂ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਸੀਕਰ ਸ਼ਹਿਰ ਦੇ ਹਾਰਟ ਸਰਜਨ ਡਾਕਟਰ ਵੀ.ਕੇ ਜੈਨ ਦਾ ਤੋਤਾ ਤਿੰਨ ਦਿਨ ਤੋਂ ਲਾਪਤਾ ਹੋ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਤਿੰਨ ਦਿਨ ਪਹਿਲਾ ਘਰ ਦੀ ਛੱਤ ਤੇ ਪਰਿਵਾਰ ਮੈਂਬਰ ਤੋਤੇ ਨੂੰ ਕੁੱਝ ਖਿਲਾ ਰਹੇ ਸਨ ਜਿਸ ਤੋਂ ਬਾਅਦ ਤੋਤਾ ਉੱਡ ਗਿਆ ਅਤੇ ਅਜੇ ਤੱਕ ਵਾਪਿਸ ਨਹੀਂ ਆਇਆ। ਤੋਤੇ ਦੇ ਲਾਪਤਾ ਹੋਣ ਤੋਂ ਬਾਅਦ ਡਾਕਟਰ ਦੀ ਪਤਨੀ ਨੇ ਖਾਣਾ-ਪੀਣਾ ਤੱਕ ਛੱਡ ਦਿੱਤਾ।

ਇਸ ਅਨੋਖੇ ਪੰਛੀ ਪ੍ਰੇਮ ‘ਚ ਡਾਕਟਰ ਨੇ ਤੋਤੇ ਨੂੰ ਲੱਭਣ ਲਈ ਲੱਖਾਂ ਰੁਪਏ ਖਰਚ ਕੀਤੇ। ਉਹਨਾਂ ਨੇ ਅਖਬਾਰ ਦੇ ਪਹਿਲੇ ਪੰਨੇ ‘ਤੇ ਮਿਸਿੰਗ ਦਾ ਇਸ਼ਤਿਹਾਰ ਛਪਵਾ ਲਿਆ। ਸ਼ਹਿਰ ‘ਚ ਪੋਸਟਰ-ਪੈਂਫਲੇਟ ਵੰਡੇ, ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਵੀ ਦਿੱਤੇ। ਡਾਕਟਰ ਵੀ.ਕੇ ਜੈਨ ਨੇ ਤੋਤੇ ਨੂੰ ਲੱਭਣ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਡਾਕਟਰ ਵੀ ਕੇ ਜੈਨ ਦਾ ਕਹਿਣਾ ਹੈ, ‘ਜੇਕਰ ਕੋਈ ਤੋਤੇ ਨੂੰ ਲੱਭ ਕੇ ਸਾਨੂੰ ਸੂਚਿਤ ਕਰਦਾ ਹੈ ਤਾਂ ਮੈਂ ਉਸ ਨੂੰ ਖੁਸ਼ੀ ਖੁਸ਼ੀ ਇਕ ਲੱਖ ਰੁਪਏ ਦੇ ਦੇਵਾਂਗਾ।
ਡਾ: ਜੈਨ ਨੇ ਦੱਸਿਆ ਕਿ ਇਹ ਤੋਤਾ ਇੱਕ ਦੁਰਲੱਭ ਪ੍ਰਜਾਤੀ ਦਾ ਹੈ। ਇਹ ਇੱਕ ਹਜ਼ਾਰ ਤੋਂ ਵੱਧ ਸ਼ਬਦ ਬੋਲਦਾ ਹੈ। ਹਰ ਕਿਸੇ ਨਾਲ ਗੱਲ ਕਰਦਾ ਸੀ, ਜਦੋਂ ਕੁਝ ਵੀ ਪੁੱਛਦਾ ਸੀ ਤਾਂ ਜਵਾਬ ਦਿੰਦਾ ਸੀ। ਉਸ ਨੂੰ ਸਰਿੰਜ ਨਾਲ ਜੂਸ ਅਤੇ ਦੁੱਧ ਪਿਲਾਇਆ ਜਾਂਦਾ ਸੀ। ਪਰਿਵਾਰਕ ਮੈਂਬਰ ਅਤੇ ਹਸਪਤਾਲ ਦਾ ਸਟਾਫ ਦਿਨ-ਰਾਤ ਤੋਤੇ ਦੀ ਭਾਲ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...