August 5, 2026, 1:00 am
----------- Advertisement -----------
HomeNewsLatest Newsਮੈਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਲੋਕਾਂ ਨੇ ਦਿੱਤਾ ਜਵਾਬ: ਕੇਜਰੀਵਾਲ

ਮੈਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਲੋਕਾਂ ਨੇ ਦਿੱਤਾ ਜਵਾਬ: ਕੇਜਰੀਵਾਲ

Published on

----------- Advertisement -----------

ਪੰਜਾਬ ਵਿੱਚ ਸਿਆਸੀ ਤਬਦੀਲੀ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਅੱਜ ਦੇ ਚੋਣ ਨਤੀਜਿਆਂ ਨੇ ਤਬਦੀਲੀ ਦੀ ਨਵੀਂ ਪਰਿਭਾਸ਼ਾ ਤੈਅ ਕਰ ਦਿੱਤੀ ਹੈ। ਇੱਥੇ ਆਮ ਆਦਮੀ ਪਾਰਟੀ ਨੇ ਨਾ ਸਿਰਫ਼ ਬਹੁਮਤ ਦੇ ਅੰਕੜੇ ਨੂੰ ਪਿੱਛੇ ਛੱਡ ਦਿੱਤਾ, ਸਗੋਂ ਜਿੱਤਾਂ ਦਾ ਅਜਿਹਾ ਪਹਾੜ ਖੜ੍ਹਾ ਕੀਤਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਮੇਤ ਇਸ ਦੀਆਂ ਭਾਈਵਾਲ ਪਾਰਟੀਆਂ ਵੀ ਮਿਲ ਕੇ ‘ਆਪ’ ਦੇ ਸਿਰਫ਼ ਇੱਕ ਚੌਥਾਈ ਹਿੱਸੇ ਤੱਕ ਹੀ ਪਹੁੰਚ ਸਕੀ।
‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਰਿਕਾਰਡ 45,000 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ, ਜਦਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਆਪਣੀਆਂ ਦੋਵੇਂ ਸੀਟਾਂ ਤੋਂ ਹਾਰ ਗਏ ਹਨ। ਦੋਵਾਂ ਸੀਟਾਂ ‘ਤੇ ਉਹ ‘ਆਪ’ ਉਮੀਦਵਾਰ ਤੋਂ ਹਾਰ ਗਏ ਹਨ। ਉਨ੍ਹਾਂ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ ਵੀ ਚੋਣ ਹਾਰ ਚੁੱਕੇ ਹਨ।
ਕੇਜਰੀਵਾਲ ਨੇ ਬੰਪਰ ਜਿੱਤ ਬਾਰੇ ਕਿਹਾ, ‘ਤੁਸੀਂ ਦੇਖਿਆ ਹੈ ਕਿ ਪੰਜਾਬ ‘ਚ ਕਿੰਨੀਆਂ ਵੱਡੀਆਂ ਸਾਜ਼ਿਸ਼ਾਂ ਹੋਈਆਂ। ਅੰਤ ਵਿੱਚ ਸਾਰਿਆਂ ਨੇ ਇਕੱਠੇ ਹੋ ਕੇ ਕਿਹਾ ਕਿ ਕੇਜਰੀਵਾਲ ਅੱਤਵਾਦੀ ਹੈ। ਇਨ੍ਹਾਂ ਨਤੀਜਿਆਂ ਰਾਹੀਂ ਦੇਸ਼ ਦੀ ਜਨਤਾ ਨੇ ਦੱਸ ਦਿੱਤਾ ਹੈ ਕਿ ਕੇਜਰੀਵਾਲ ਅੱਤਵਾਦੀ ਨਹੀਂ, ਕੇਜਰੀਵਾਲ ਦੇਸ਼ ਦਾ ਸੱਚਾ ਪੁੱਤਰ ਹੈ। ਕੇਜਰੀਵਾਲ ਸੱਚਾ ਦੇਸ਼ ਭਗਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...