July 25, 2026, 6:50 pm
----------- Advertisement -----------
HomeNewsLatest Newsਹੈਰਾਨੀਜਨਕ! ਵਿਅਕਤੀ ਨੇ ਬਣਾਈ ਪੈਡਲ ਮਾਰ ਕੇ ਚਲਾਉਣ ਵਾਲੀ 'ਬੁਲੇਟ', ਦੇਖ ਲੋਕ...

ਹੈਰਾਨੀਜਨਕ! ਵਿਅਕਤੀ ਨੇ ਬਣਾਈ ਪੈਡਲ ਮਾਰ ਕੇ ਚਲਾਉਣ ਵਾਲੀ ‘ਬੁਲੇਟ’, ਦੇਖ ਲੋਕ ਹੋਏ ਹੈਰਾਨ

Published on

----------- Advertisement -----------

ਸੋਸ਼ਲ ਮੀਡੀਆ ‘ਤੇ ਆਏ ਦਿਨ ਹੈਰਾਨ ਕਰਨ ਵਾਲੇ ਕਾਰਨਾਮੇ ਸਾਹਮਣੇ ਆਉਂਦੇ ਹਨ ਕੋਈ ਵੀ ਅੰਦਾਜ਼ਾ ਨਹੀਂ ਲਗਾ ਸਕਦਾ ਕਿ ਸੋਸ਼ਲ ਮੀਡੀਆ ‘ਤੇ ਕਦੋਂ ਅਤੇ ਕੀ ਵਾਇਰਲ ਹੋ ਜਾਵੇ। ਕਦੇ ਕੋਈ ਕਾਰ ਨੂੰ ਹੈਲੀਕਾਪਟਰ ਬਣਾ ਦਿੰਦਾ ਹੈ ਤੇ ਕਦੇ ਕੋਈ ਜੁਗਾੜ ਨਾਲ ਇੱਟ ਦਾ ਕੂਲਰ ਬਣਾ ਦਿੰਦਾ ਹੈ। ਹੁਣ ਅਜਿਹਾ ਹੀ ਇੱਕ ਨਵਾਂ ਜੁਗਾੜ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਇਸ ਵੀਡੀਓ ‘ਚ ਇਕ ਵਿਅਕਤੀ ਨੇ ਆਪਣੇ ਬੁਲੇਟ ਦਾ ਸੁਪਨਾ ਪੂਰਾ ਕਰਨ ਲਈ ਜੁਗਾੜ ਨਾਲ ਇਕ ਬੁਲੇਟ ਬਣਾਈ ਹੈ ਪਰ ਇਸਦੀ ਵਿਸ਼ੇਸ਼ ਗੱਲ ਇਹ ਹੈ ਕਿ ਇਹ ਬਿਨਾਂ ਪੈਟਰੋਲ ਦੇ ਚੱਲਦੀ ਹੈ।

ਵਾਇਰਲ ਹੋ ਰਹੀ ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਬੁਲੇਟ ਬਾਈਕ ਚਲਾ ਰਿਹਾ ਹੈ। ਪਰ ਜੇਕਰ ਤੁਸੀਂ ਧਿਆਨ ਨਾਲ ਦੇਖੋਗੇ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਉਹ ਵਿਅਕਤੀ ਪੈਡਲ ਮਾਰ ਕੇ ਬੁਲੇਟ ਚਲਾ ਰਿਹਾ ਹੈ। ਜਿਵੇਂ ਲੋਕ ਸਾਈਕਲ ਨੂੰ ਪੈਡਲ ਮਾਰ ਕੇ ਚਲਾਉਂਦੇ ਹਨ। ਜੇਕਰ ਤੁਸੀਂ ਵੀਡੀਓ ਨੂੰ ਧਿਆਨ ਨਾਲ ਦੇਖੋਗੇ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਵਿਅਕਤੀ ਦੀ ਬੁਲੇਟ ਦਾ ਸਿਰਫ ਉਪਰਲਾ ਹਿੱਸਾ ਬੁਲੇਟ ਦਾ ਹੈ, ਪਰ ਹੇਠਲਾ ਵਿਚਕਾਰਲਾ ਹਿੱਸਾ ਸਾਈਕਲ ਦਾ ਹੈ। ਪਹੀਏ ਵੀ Bullet ਦੇ, ਪਰ ਮੁੱਖ ਅੰਗ ਸਾਈਕਲ ਦਾ ਹੈ। ਜਿਸ ਤੋਂ ਸਾਫ ਪਤਾ ਚੱਲਦਾ ਹੈ ਕਿ ਉਕਤ ਵਿਅਕਤੀ ਨੇ ਸਾਈਕਲ ਅਤੇ ਬੁਲੇਟ ਦੇ ਪਾਰਟਸ ਨੂੰ ਜੁਗਾੜ ਨਾਲ ਮਿਲਾ ਕੇ ਇਹ ਅਨੋਖਾ ਬੁਲੇਟ ਸਾਈਕਲ ਤਿਆਰ ਕੀਤਾ ਹੈ। ਹੁਣ ਇੰਟਰਨੈੱਟ ਯੂਜ਼ਰਸ ਵਿਅਕਤੀ ਦੇ ਇਸ ਜੁਗਾੜ ‘ਤੇ ਆਪਣੀਆਂ ਮਜ਼ਾਕੀਆ ਪ੍ਰਤੀਕਿਰਿਆਵਾਂ ਦੇ ਰਹੇ ਹਨ। ਕੁਝ ਇਸ ਨੂੰ ਈਕੋ-ਫਰੈਂਡਲੀ ਬੁਲੇਟ ਕਹਿ ਰਹੇ ਹਨ, ਜਦੋਂ ਕਿ ਕੁਝ ਇਸ ਜੁਗਾੜ ਨੂੰ ਸ਼ਾਨਦਾਰ ਕਹਿ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...