September 10, 2026, 9:07 pm
----------- Advertisement -----------
HomeNewsLatest Newsਪੰਜਾਬ ' ਚ ਇੰਟਰਨੈੱਟ ਬੰਦ ਹੋਣ ਖਿਲਾਫ ਹਾਈਕੋਰਟ ’ਚ ਪਟੀਸ਼ਨ ਦਾਖ਼ਲ

ਪੰਜਾਬ ‘ ਚ ਇੰਟਰਨੈੱਟ ਬੰਦ ਹੋਣ ਖਿਲਾਫ ਹਾਈਕੋਰਟ ’ਚ ਪਟੀਸ਼ਨ ਦਾਖ਼ਲ

Published on

----------- Advertisement -----------

ਪੰਜਾਬ ਵਿੱਚ ਪਿਛਲੇ 3 ਦਿਨਾਂ ਤੋਂ ਲਗਾਤਾਰ ਇੰਟਰਨੈੱਟ ਅਤੇ ਐਸਐਮਐਸ ਸੇਵਾ ਬੰਦ ਹੈ। ਸਾਰੀਆਂ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) 21 ਮਾਰਚ ਦੁਪਹਿਰ 12 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਹੁਣ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ।
ਦੱਸ ਦਈਏ ਕਿ 3 ਦਿਨ ਪਹਿਲਾਂ ਜਦੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਵੱਡੀ ਸਰਚ ਮੁਹਿੰਮ ਚਲਾਈ ਗਈ, ਉਸ ਤੋਂ ਤੁਰੰਤ ਬਾਅਦ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿਤੀਆਂ ਗਈਆਂ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਜਲਦੀ ਹੀ ਹਾਈ ਕੋਰਟ ਵਿੱਚ ਇਸ ਬਾਰੇ ਸੁਣਵਾਈ ਹੋ ਸਕਦੀ ਹੈ।ਜਗਮੋਹਨ ਸਿੰਘ ਭੱਟੀ ਨੇ ਜਨਹਿੱਤ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...