July 30, 2026, 4:36 am
----------- Advertisement -----------
HomeNewsLatest Newsਚੋਣਾਂ ਤੋਂ ਬਾਅਦ ਪੈਟਰੋਲ ਡੀਜ਼ਲ ਦੀ ਕੀਮਤ 'ਚ 15 ਰੁਪਏ ਤੱਕ ਦਾ...

ਚੋਣਾਂ ਤੋਂ ਬਾਅਦ ਪੈਟਰੋਲ ਡੀਜ਼ਲ ਦੀ ਕੀਮਤ ‘ਚ 15 ਰੁਪਏ ਤੱਕ ਦਾ ਹੋ ਸਕਦਾ ਵਾਧਾ

Published on

----------- Advertisement -----------

ਨਵੀਂ ਦਿੱਲੀ : – ਉੱਤਰ ਪ੍ਰਦੇਸ਼ ਅਤੇ ਪੰਜਾਬ ਸਮੇਤ 5 ਸੂਬਿਆਂ ‘ਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਨੂੰ ਮਹਿੰਗਾਈ ਦੇ ਮੋਰਚੇ ‘ਤੇ ਵੱਡਾ ਝਟਕਾ ਲੱਗ ਸਕਦਾ ਹੈ। ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ, ਜਿਸ ਤੋਂ ਬਾਅਦ ਪੈਟਰੋਲ-ਡੀਜ਼ਲ ਮਹਿੰਗਾ ਹੋ ਸਕਦਾ ਹੈ, ਕਿਉਂਕਿ ਕੱਚੇ ਤੇਲ ਦੀ ਕੀਮਤ 8 ਸਾਲ ਦੇ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 95 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਇਸ ਤੋਂ ਪਹਿਲਾਂ 2014 ‘ਚ ਕੱਚੇ ਤੇਲ ਦੀ ਕੀਮਤ 95 ਡਾਲਰ ਨੂੰ ਪਾਰ ਕਰ ਗਈ ਸੀ।
1 ਦਸੰਬਰ 2021 ਨੂੰ ਕੱਚੇ ਤੇਲ ਦੀ ਕੀਮਤ 69 ਡਾਲਰ ਪ੍ਰਤੀ ਬੈਰਲ ਸੀ, ਜੋ ਹੁਣ 95 ਡਾਲਰ ਪ੍ਰਤੀ ਬੈਰਲ ਤੋਂ ਉਪਰ ਪਹੁੰਚ ਗਈ ਹੈ। ਯਾਨੀ ਢਾਈ ਮਹੀਨਿਆਂ ਦੇ ਅੰਦਰ ਹੀ ਕੱਚੇ ਤੇਲ ਦੀਆਂ ਕੀਮਤਾਂ 37 ਫੀਸਦੀ ਵਧ ਗਈਆਂ ਹਨ। ਮਾਹਿਰਾਂ ਮੁਤਾਬਕ ਜਲਦੀ ਹੀ ਇਹ 100 ਡਾਲਰ ਪ੍ਰਤੀ ਬੈਰਲ ਦਾ ਅੰਕੜਾ ਵੀ ਪਾਰ ਕਰ ਲਵੇਗਾ।
ਕੱਚਾ ਤੇਲ 1 ਡਾਲਰ ਪ੍ਰਤੀ ਬੈਰਲ ਮਹਿੰਗਾ ਹੋਣ ‘ਤੇ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਔਸਤਨ 55-60 ਪੈਸੇ ਪ੍ਰਤੀ ਲੀਟਰ ਵਧ ਜਾਂਦੀਆਂ ਹਨ। ਅਜਿਹੇ ‘ਚ ਜੇਕਰ ਕਰੂਡ 100 ਡਾਲਰ ਤੱਕ ਪਹੁੰਚ ਜਾਂਦਾ ਹੈ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 10 ਰੁਪਏ ਤੱਕ ਦਾ ਵਾਧਾ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...