April 21, 2026, 5:54 pm
----------- Advertisement -----------
HomeNewsEducationਪੀ.ਐਮ ਮੋਦੀ ਨੇ 'ਪਰੀਕਸ਼ਾ ਪੇ ਚਰਚਾ' ਦੌਰਾਨ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

ਪੀ.ਐਮ ਮੋਦੀ ਨੇ ‘ਪਰੀਕਸ਼ਾ ਪੇ ਚਰਚਾ’ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਪਰੀਕਸ਼ਾ ਪੇ ਚਰਚਾ’ ਦੌਰਾਨ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਰਹੇ ਹਨ। ਪ੍ਰੋਗਰਾਮ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਲਗਭਗ 1 ਹਜ਼ਾਰ ਵਿਦਿਆਰਥੀਆਂ ਨਾਲ ਸਿੱਧੀ ਗੱਲ ਕਰ ਰਹੇ ਹਨ। ਪੀਐਮ ਮੋਦੀ ਨੇ ਸਭ ਤੋਂ ਪਹਿਲਾਂ ਦੇਸ਼ ਭਰ ਦੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਕਈ ਪ੍ਰਦਰਸ਼ਨੀ ਪ੍ਰੋਜੈਕਟਾਂ ਨੂੰ ਦੇਖਿਆ। ਇਸ ਦੌਰਾਨ ਉਨ੍ਹਾਂ ਬੱਚਿਆਂ ਦੇ ਆਟੋਗ੍ਰਾਫ ਵੀ ਲਏ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰੀਖਿਆ ਜੀਵਨ ਦਾ ਇੱਕ ਹਿੱਸਾ ਹਨ। ਸਾਨੂ ਇਸ ਤੋਂ ਡਰਨਾ ਨਹੀਂ ਚਾਹੀਦਾ। ਤੁਸੀਂ ਪਹਿਲਾਂ ਕਾਫੀ ਵਾਰ ਪ੍ਰੀਖਿਆ ਦੇ ਚੁੱਕੇ ਹੋ। ਅਜਿਹੇ ਤਜ਼ਰਬਿਆਂ ਨੂੰ ਆਪਣੀ ਤਾਕਤ ਬਣਾਓ। ਤੁਸੀਂ ਜੋ ਕਰ ਰਹੇ ਹੋ ਉਸ ਵਿੱਚ ਵਿਸ਼ਵਾਸ ਕਰੋ।
ਪੀਐਮ ਨੇ ਕਿਹਾ ਕਿ ਜੇਕਰ ਮਨ ਕਿਤੇ ਹੋਰ ਹੋਵੇ ਤਾਂ ਸੁਣਨਾ ਬੰਦ ਹੋ ਜਾਂਦਾ ਹੈ। ਔਫਲਾਈਨ ਹੋਣ ਵਾਲੀਆਂ ਚੀਜ਼ਾਂ ਔਨਲਾਈਨ ਵੀ ਹੁੰਦੀਆਂ ਹਨ। ਭਾਵ ਮਾਧਿਅਮ ਸਮੱਸਿਆ ਨਹੀਂ, ਮਨ ਦੀ ਸਮੱਸਿਆ ਹੈ। ਮਾਧਿਅਮ ਭਾਵੇਂ ਔਨਲਾਈਨ ਹੋਵੇ ਜਾਂ ਆਫ਼ਲਾਈਨ, ਜੇਕਰ ਮਨ ਉਸ ਵਿੱਚ ਪੂਰੀ ਤਰ੍ਹਾਂ ਡੁੱਬਿਆ ਹੋਇਆ ਹੈ, ਤਾਂ ਤੁਹਾਡੇ ਲਈ ਔਨਲਾਈਨ ਜਾਂ ਆਫ਼ਲਾਈਨ ਕੋਈ ਮਾਇਨੇ ਨਹੀਂ ਰੱਖਦਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...