October 8, 2026, 7:11 am
----------- Advertisement -----------
HomeNewsLatest Newsਮੁੰਬਈ ਵਿਖੇ ਅੱਗ ਹਾਦਸੇ 'ਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪੀ.ਐਮ...

ਮੁੰਬਈ ਵਿਖੇ ਅੱਗ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪੀ.ਐਮ ਮੋਦੀ ਵਲੋਂ ਮੁਆਵਜੇ ਦਾ ਐਲਾਨ

Published on

----------- Advertisement -----------

ਨਵੀਂ ਦਿੱਲੀ, 22 ਜਨਵਰੀ – ਮਹਾਰਾਸ਼ਟਰ ਦੇ ਮੁੰਬਈ ਦੇ ਤਾਰਦੇਵ ‘ਚ ਭਾਟੀਆ ਹਸਪਤਾਲ ਨੇੜੇ ਕਮਲਾ ਬਿਲਡਿੰਗ ਦੀ 20 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 19 ਲੋਕਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਤੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ|
ਦਸ ਦਈਏ ਕਿ ਇਹ ਅੱਗ ਕਮਲਾ ਬਿਲਡਿੰਗ ਦੀ 18ਵੀਂ ਮੰਜ਼ਿਲ ‘ਚ ਸਵੇਰੇ 7.30 ਵਜੇ ਲੱਗੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਜੂਦ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਰ ਮੁਢਲੀ ਜਾਣਕਰੀ ਅਨੁਸਾਰ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...