September 7, 2026, 12:59 pm
----------- Advertisement -----------
HomeNewsLatest NewsPM ਮੋਦੀ ਨੇ ਬੈਡਮਿੰਟਨ ਟੀਮ ਨੂੰ ਜਿੱਤ 'ਤੇ ਦਿੱਤੀ ਵਧਾਈ, ਰਾਸ਼ਟਰਪਤੀ ਦ੍ਰੋਪਦੀ...

PM ਮੋਦੀ ਨੇ ਬੈਡਮਿੰਟਨ ਟੀਮ ਨੂੰ ਜਿੱਤ ‘ਤੇ ਦਿੱਤੀ ਵਧਾਈ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਖਿਡਾਰੀਆਂ ਦੀ ਕੀਤੀ ਤਾਰੀਫ

Published on

----------- Advertisement -----------

ਨਵੀਂ ਦਿੱਲੀ : – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਬਰਮਿੰਘਮ ‘ਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਮਗਾ ਜਿੱਤਣ ‘ਤੇ ਭਾਰਤੀ ਬੈਡਮਿੰਟਨ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਤਮਗਾ ਦੇਸ਼ ‘ਚ ਖੇਡ ਨੂੰ ਹਰਮਨ ਪਿਆਰਾ ਬਣਾਉਣ ‘ਚ ਕਾਫੀ ਮਦਦ ਕਰੇਗਾ। ਮੌਜੂਦਾ ਚੈਂਪੀਅਨ ਭਾਰਤ ਨੂੰ ਫਾਈਨਲ ਵਿੱਚ ਮਲੇਸ਼ੀਆ ਤੋਂ 1-3 ਨਾਲ ਹਾਰ ਝੱਲਣੀ ਪਈ ਅਤੇ ਉਸ ਨੂੰ ਚਾਂਦੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...