September 10, 2026, 9:08 pm
----------- Advertisement -----------
HomeNewsBreaking Newsਪੀ.ਐਮ ਮੋਦੀ ਨੇ ਮਕਰ ਸੰਕ੍ਰਾਂਤੀ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਪੀ.ਐਮ ਮੋਦੀ ਨੇ ਮਕਰ ਸੰਕ੍ਰਾਂਤੀ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Published on

----------- Advertisement -----------

ਅੱਜ ਦੇਸ਼ ਭਰ ਵਿੱਚ ਲੋਹੜੀ ਤੋਂ ਬਾਅਦ ਮਕਰ ਸੰਕ੍ਰਾਂਤੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਜਾ ਰਹੀ ਹੈ। ਪੀ.ਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਮਕਰ ਸੰਕ੍ਰਾਂਤੀ, ਗੁਜਰਾਤ ਦੇ ਲੋਕਾਂ ਨੂੰ ਉਤਰਾਯਨ ਅਤੇ ਤਮਿਲਨਾਡੂ ਦੇ ਲੋਕਾਂ ਨੂੰ ਪੋਂਗਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ । ਪੀ.ਐਮ ਮੋਦੀ ਨੇ ਇੱਕ ਤੋਂ ਬਾਅਦ ਇੱਕ ਟਵੀਟ ਕਰ ਦੇਸ਼ ਵਾਸੀਆਂ ਨੂੰ ਤਿਉਹਾਰਾਂ ਦੀ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ, ‘ਮਕਰ ਸੰਕ੍ਰਾਂਤੀ ਦੀ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈ’। ਕੁਦਰਤ ਦੀ ਪੂਜਾ ਨਾਲ ਜੁੜਿਆ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਤੰਦਰੁਸਤੀ ਅਤੇ ਖੁਸ਼ੀਆਂ ਲੈ ਕੇ ਆਵੇ।

ਪ੍ਰਧਾਨ ਮੰਤਰੀ ਨੇ ਇਸ ਤੋਂ ਬਾਅਦ ਕਈ ਹੋਰ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਗੁਜਰਾਤ ਦੇ ਲੋਕਾਂ ਨੂੰ ਉਤਰਾਯਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਪੀ.ਐੱਮ ਮੋਦੀ ਨੇ ਪੋਂਗਲ ਦੇ ਤਿਓਹਾਰ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੋਂਗਲ ਤਮਿਲਨਾਡੂ ਦੀ ਜੀਵਨ ਸੰਸਕ੍ਰਿਤੀ ਦਾ ਬਦਲ ਹੈ। ਇਸ ਮੌਕੇ ‘ਤੇ ਸਾਰਿਆਂ ਖਾਸ ਕਰਕੇ ਦੁਨੀਆ ਵਿਚ ਫੈਲੇ ਤਮਿਲ ਲੋਕਾਂ ਨੂੰ ਵਧਾਈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਕੁਦਰਤ ਨਾਲ ਸਾਡਾ ਬੰਧਨ ਤੇ ਸਾਡੇ ਸਮਾਜ ਵਿਚ ਭਾਈਚਾਰੇ ਦੀ ਭਾਵਨਾ ਡੂੰਘੀ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...