April 22, 2026, 6:04 pm
----------- Advertisement -----------
HomeNewsEntertainmentਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਪ੍ਰੇਮ ਢਿੱਲੋਂ ‘ਤੇ ਹੋਇਆ ਹਮਲਾ, ਦੇਖੋ ਵਾਇਰਲ...

ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਪ੍ਰੇਮ ਢਿੱਲੋਂ ‘ਤੇ ਹੋਇਆ ਹਮਲਾ, ਦੇਖੋ ਵਾਇਰਲ ਵੀਡੀਓ

Published on

----------- Advertisement -----------

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ‘ਚ ਲਾਈਵ ਸ਼ੋਅ ਦੌਰਾਨ ਪ੍ਰੇਮ ਢਿੱਲੋਂ ‘ਤੇ ਇੱਕ ਵਿਅਕਤੀ ਦੁਆਰਾ ਹਮਲਾ ਕਰਦੇ ਦੇਖਿਆ ਜਾ ਸਕਦਾ ਹੈ। ਅਜੇ ਤੱਕ ਇਸ ਹੋਏ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਪਾਇਆ ਹੈ। ਪਰ ਸੋਸ਼ਲ ਮੀਡੀਆ ਖ਼ਬਰਾਂ ਦੇ ਅਨੁਸਾਰ ਕਿਹਾ ਜਾ ਰਿਹਾ ਹੈ ਇਹ ਸਖ਼ਸ਼ ਗੁਰ ਚਾਹਲ ਹੈ ਜੋ ਕਿ ਰੈਪਰ ਸੁਲਤਾਨ ਦੇ ਨਾਲ ਰਹਿੰਦਾ ਹੈ। ਪਰ ਅਜੇ ਪ੍ਰੇਮ ਢਿੱਲੋਂ ਵੱਲੋਂ ਕੋਈ ਆਫੀਸ਼ੀਅਲ ਬਿਆਨ ਨਹੀਂ ਆਇਆ ਹੈ। ਵਾਇਰਲ ਵੀਡੀਓ ‘ਚ ਪ੍ਰੇਮ ਆਪਣੀ ਪਰਫਾਰਮੈਂਸ ਦੇ ਰਿਹਾ ਹੈ ਜਦੋਂਕਿ ਗੁਰ ਚਾਹਲ ਹੋਣ ਦਾ ਦਾਅਵਾ ਕਰਨ ਵਾਲਾ ਵਿਅਕਤੀ ਪਿੱਛੇ ਤੋਂ ਉਸ ਕੋਲ ਆਉਂਦਾ ਹੈ।

ਉਹ ਪ੍ਰੇਮ ਢਿੱਲੋਂ ਦਾ ਮੂੰਹ ਆਪਣੇ ਵੱਲ ਕਰਨ ਦੀ ਕੋਸ਼ਿਸ਼ ਵਿੱਚ ਸਿੰਗਰ ਨੂੰ ਖਿੱਚਦਾ ਹੈ ਤੇ ਫਿਰ ਉਸ ਨੂੰ ਥੱਪੜ ਮਾਰਦਾ ਹੈ। ਘਟਨਾ ਦੌਰਾਨ ਸਿੱਪੀ ਗਿੱਲ ਵੀ ਸਟੇਜ ‘ਤੇ ਮੌਜੂਦ ਨਜ਼ਰ ਆਏ। ਹਮਲੇ ਦੀ ਕੋਸ਼ਿਸ਼ ਤੋਂ ਬਾਅਦ, ਹਮਲਾਵਰ ਨੂੰ ਤੁਰੰਤ ਸਟੇਜ ‘ਤੇ ਭੀੜ ਨੇ ਪਿੱਛੇ ਲਿਆਂਦਾ ਤੇ ਸ਼ੋਅ ਰੋਕ ਦਿੱਤਾ ਗਿਆ। ਇਸ ਘਟਨਾ ਤੋਂ ਤੁਰੰਤ ਬਾਅਦ ਕਈ ਵੀਡੀਓਜ਼ ਵੀ ਵਾਇਰਲ ਹੋ ਗਈਆਂ। ਵੀਡੀਓ ਕਥਿਤ ਤੌਰ ‘ਤੇ ਘਟਨਾ ਤੋਂ ਬਾਅਦ ਦੇ ਹਾਲਾਤ ਨੂੰ ਦਰਸਾਉਂਦੇ ਹਨ। ਹਮਲਾਵਰ ਆਪਣੇ ਪੂਰੇ ਚਿਹਰੇ ‘ਤੇ ਖੂਨ ਨਾਲ ਲਥਪਥ ਹੋ ਕੇ ਸ਼ੋਅ ਤੋਂ ਬਾਹਰ ਨਿਕਲਦਾ ਦਿਖਾਈ ਦੇ ਰਿਹਾ ਹੈ। ਵੀਡੀਓ ‘ਚ ਉਸ ਨੂੰ ਲੋਕਾਂ ਵਲੋਂ ਧੱਕੇ ਮਾਰ ਸ਼ੋਅ ਤੋਂ ਬਾਹਰ ਕੱਢਦੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਮਲਾਵਰ ਕੋਈ ਹੋਰ ਨਹੀਂ ਬਲਕਿ ਗੁਰ ਚਾਹਲ ਹੈ। ਉਹ ਬੀਬਾ ਬੁਆਏਜ਼ ਗਰੁੱਪ ਨਾਲ ਸਬੰਧਤ ਹੈ ਤੇ ਸ਼ੋਅ ਵਿੱਚ ਮੌਜੂਦ ਸੁਲਤਾਨ ਵੀ ਇਸੇ ਗਰੁੱਪ ਨਾਲ ਸਬੰਧਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...