September 16, 2026, 10:40 pm
----------- Advertisement -----------
HomeNewsLatest Newsਅਗਨੀਪਥ ਯੋਜਨਾ 'ਤੇ ਚੱਲ ਰਹੇ ਵਿਵਾਦ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਦਾ...

ਅਗਨੀਪਥ ਯੋਜਨਾ ‘ਤੇ ਚੱਲ ਰਹੇ ਵਿਵਾਦ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਦਾ ਬਿਆਨ ਆਇਆ ਸਾਹਮਣੇ; ਪੜ੍ਹੋ ਕੀ ਕਿਹਾ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਕਰਨਾਟਕ ਦੇ ਬੈਂਗਲੁਰੂ ‘ਚ ਇਕ ਪ੍ਰੋਗਰਾਮ ‘ਚ ਹਿੱਸਾ ਲੈਣ ਪਹੁੰਚੇ। ਇੱਥੇ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਦੇਸ਼ ਦੀ ਰੇਲਵੇ ਪ੍ਰਣਾਲੀ ਦੀ ਤਾਰੀਫ਼ ਕੀਤੀ। ਹਾਲਾਂਕਿ ਇਸ ਦੌਰਾਨ ਉਨ੍ਹਾਂ ਅਗਨੀਪਥ ਯੋਜਨਾ ਦਾ ਜ਼ਿਕਰ ਕੀਤੇ ਬਿਨਾਂ ਕਿਹਾ ਕਿ ਕੁਝ ਯੋਜਨਾਵਾਂ ਸ਼ੁਰੂ ਵਿੱਚ ਬੇਇਨਸਾਫ਼ੀ ਲੱਗ ਸਕਦੀਆਂ ਹਨ, ਪਰ ਬਾਅਦ ਵਿੱਚ ਇਹ ਰਾਸ਼ਟਰ ਨਿਰਮਾਣ ਵਿੱਚ ਮਦਦ ਕਰਦੀਆਂ ਹਨ। ਪੀਐਮ ਨੇ ਕਿਹਾ- ਸਿਰਫ਼ ਸੁਧਾਰ ਦਾ ਰਸਤਾ ਹੀ ਸਾਨੂੰ ਨਵੇਂ ਟੀਚਿਆਂ ਅਤੇ ਨਵੇਂ ਸੰਕਲਪਾਂ ਵੱਲ ਅੱਗੇ ਲਿਜਾ ਸਕਦਾ ਹੈ। ਹਾਲਾਂਕਿ ਪੀਐਮ ਮੋਦੀ ਨੇ ਇਸ ਦੌਰਾਨ ‘ਅਗਨੀਪਥ’ ਯੋਜਨਾ ਦਾ ਕੋਈ ਸਿੱਧਾ ਜ਼ਿਕਰ ਨਹੀਂ ਕੀਤਾ। ਪੀਐਮ ਮੋਦੀ ਬੇਂਗਲੁਰੂ ਵਿੱਚ ਕਈ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਮੌਕੇ ਬੋਲ ਰਹੇ ਸਨ। ਦੱਸ ਦੇਈਏ ਅਗਨੀਪਥ ਸਕੀਮ ਨੂੰ ਲੈ ਕੇ ਵਿਵਾਦ ਹੈ। ਬਿਹਾਰ, ਯੂਪੀ, ਹਰਿਆਣਾ, ਰਾਜਸਥਾਨ ਅਤੇ ਐਮਪੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਨੌਜਵਾਨ ਇਸ ਦਾ ਵਿਰੋਧ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਕਈ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਮੌਕੇ ਇਹ ਟਿੱਪਣੀ ਕੀਤੀ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਦੇਸ਼ ਭਰ ‘ਚ ਕੁਝ ਸੰਗਠਨਾਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਦਾ ਮਿਲਿਆ-ਜੁਲਿਆ ਅਸਰ ਵੱਖ-ਵੱਖ ਸੂਬਿਆਂ ‘ਚ ਦੇਖਣ ਨੂੰ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...