September 18, 2026, 11:30 am
----------- Advertisement -----------
HomeNewsLatest Newsਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਕਾਰਨ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ...

ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਕਾਰਨ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਹੋ ਰਹੀ ਹੈ ਮੁਸ਼ਕਲ: ਅਵਤਾਰ ਹੈਨਰੀ

Published on

----------- Advertisement -----------

ਜਲੰਧਰ : – ਪੰਜਾਬ ਦੇ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਇਨ੍ਹੀਂ ਦਿਨੀਂ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸਰਕਾਰੀ ਬੱਸਾਂ ਵਿਚ ਮੁਫਤ ਸਫਰ ਦੀ ਸਹੂਲਤ ਮਿਲਣ ਕਾਰਨ ਔਰਤਾਂ ਨੂੰ ਪ੍ਰਾਈਵੇਟ ਬੱਸਾਂ ਵਿਚ ਪੂਰੀ ਸਵਾਰੀ ਨਹੀਂ ਮਿਲਦੀ।
ਡੀਜ਼ਲ ਦੇ ਰੇਟ ਵੀ ਕਈ ਗੁਣਾ ਵਧ ਗਏ ਹਨ ਪਰ ਸਰਕਾਰ ਨੇ ਕਿਰਾਇਆ ਨਹੀਂ ਵਧਾਇਆ। ਜਿਸ ਕਾਰਨ ਬੱਸਾਂ ਦਾ ਕਾਰੋਬਾਰ ਹੁਣ ਘਾਟੇ ਦਾ ਧੰਦਾ ਬਣ ਗਿਆ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਮੋਟਰ ਯੂਨੀਅਨ ਦੇ ਪ੍ਰਧਾਨ ਅਵਤਾਰ ਹੈਨਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਟਰਾਂਸਪੋਰਟਰਾਂ ਦੇ ਵਫ਼ਦ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਸਮਾਂ ਦਿੱਤਾ ਜਾਵੇ।
ਹੈਨਰੀ ਨੇ ਕਿਹਾ ਕਿ ਇੱਕ ਲੱਖ ਪਰਿਵਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਮੌਜੂਦਾ ਸਰਕਾਰ ਦਾ ਏਜੰਡਾ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ, ਪਰ ਜਿਨ੍ਹਾਂ ਨੂੰ ਰੁਜ਼ਗਾਰ ਮਿਲਿਆ ਹੈ, ਉਨ੍ਹਾਂ ਦਾ ਰੁਜ਼ਗਾਰ ਠੱਪ ਹੁੰਦਾ ਜਾ ਰਿਹਾ ਹੈ। ਤਾਂ ਜੋ ਪ੍ਰਾਈਵੇਟ ਬੱਸ ਅਪਰੇਟਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...