November 11, 2026, 6:39 pm
----------- Advertisement -----------
HomeNewsEntertainmentਪ੍ਰਿਅੰਕਾ ਚੋਪੜਾ ਨੂੰ ਕਿਉਂ ਛੱਡਣਾ ਪਿਆ ਆਪਣਾ 166 ਕਰੋੜ ਦਾ ਬੰਗਲਾ? ਪ੍ਰਾਪਰਟੀ...

ਪ੍ਰਿਅੰਕਾ ਚੋਪੜਾ ਨੂੰ ਕਿਉਂ ਛੱਡਣਾ ਪਿਆ ਆਪਣਾ 166 ਕਰੋੜ ਦਾ ਬੰਗਲਾ? ਪ੍ਰਾਪਰਟੀ ਡੀਲਰ ‘ਤੇ ਵੀ ਮਾਮਲਾ ਕਰਵਾਇਆ ਦਰਜ

Published on

----------- Advertisement -----------

ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਨੇ ਆਪਣਾ LA ਵਾਲਾ ਘਰ ਛੱਡ ਦਿੱਤਾ ਹੈ। ਇਸ ਜੋੜੇ ਨੇ ਇਹ ਬੰਗਲਾ ਸਾਲ 2019 ਵਿੱਚ ਲਗਭਗ 20 ਮਿਲੀਅਨ ਡਾਲਰ ਯਾਨੀ 166 ਕਰੋੜ ਰੁਪਏ ਵਿੱਚ ਖਰੀਦਿਆ ਸੀ।
ਖਬਰਾਂ ਦੀ ਮੰਨੀਏ ਤਾਂ ਪ੍ਰਿਯੰਕਾ ਅਤੇ ਨਿਕ ਨੂੰ ਇਸ ਪ੍ਰਾਪਰਟੀ ‘ਚ ਸਲ੍ਹਾਬ ਆਉਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਾਈਪ ਲੀਕੇਜ ਹੋਣ ਕਾਰਨ ਉਨ੍ਹਾਂ ਦੇ ਘਰ ਦੀਆਂ ਕੰਧਾਂ ‘ਤੇ ਸਲ੍ਹਾਬ ਨਜ਼ਰ ਆਉਣ ਲੱਗ ਗਈ ਸੀ। ਇਸ ਲਈ ਜੋੜੇ ਨੂੰ ਇਹ ਘਰ ਛੱਡਣਾ ਪਿਆ। ਉਨ੍ਹਾਂ ਨੇ ਇਸ ਮਾਮਲੇ ਵਿੱਚ ਪ੍ਰਾਪਰਟੀ ਡੀਲਰ ਖ਼ਿਲਾਫ਼ ਕੇਸ ਵੀ ਦਰਜ ਕਰਵਾਇਆ ਹੈ।
ਦੱਸ ਦਈਏ ਕਿ ਪ੍ਰਿਅੰਕਾ ਚੋਪੜਾ ਆਪਣੇ ਪਤੀ ਨਿਕ ਜੋਨਸ ਅਤੇ ਬੇਟੀ ਮਾਲਤੀ ਨਾਲ ਇਸ ਘਰ ‘ਚ ਰਹਿ ਰਹੀ ਸੀ। ਇਸ ਲਗਜ਼ਰੀ ਪ੍ਰਾਪਰਟੀ ਵਿੱਚ 7 ​​ਬੈੱਡਰੂਮ, 9 ਬਾਥਰੂਮ, ਤਾਪਮਾਨ ਨਿਯੰਤਰਿਤ ਵਾਈਨ ਸੈਲਰ, ਸ਼ੈੱਫ ਰਸੋਈ, ਹੋਮ ਥੀਏਟਰ, ਬੌਲਿੰਗ ਐਲੀ, ਸਪਾ, ਸਟੀਮ ਸ਼ਾਵਰ, ਜਿਮ ਅਤੇ ਬਿਲੀਅਰਡ ਰੂਮ ਹਨ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੀਕੇਜ ਦੀ ਸਮੱਸਿਆ ਲੋਕਾਂ ਦੀ ਸਿਹਤ ਨੂੰ ਪ੍ਰਭਾਵਿਤ ਕਰ ਸਕਦੀ ਹੈ ਅਤੇ ਉਨ੍ਹਾਂ ਦੀ ਸਿਹਤ ਵਿਗੜ ਸਕਦੀ ਹੈ। ਫਿਲਹਾਲ ਪ੍ਰਿਯੰਕਾ ਅਤੇ ਨਿਕ ਆਪਣੀ ਬੇਟੀ ਨਾਲ ਦੂਜੇ ਘਰ ‘ਚ ਸ਼ਿਫਟ ਹੋ ਗਏ ਹਨ। ਜਦੋਂ ਤੱਕ ਉਨ੍ਹਾਂ ਦੇ ਘਰ ਵਿੱਚ ਲੀਕੇਜ ਦੀ ਸਮੱਸਿਆ ਹੱਲ ਨਹੀਂ ਹੋ ਜਾਂਦੀ, ਉਹ ਕਿਸੇ ਹੋਰ ਘਰ ਵਿੱਚ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...