14 ਫਰਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਜਲੰਧਰ ਵਿੱਚ ਰੈਲੀ ਕਰਨ ਆ ਰਹੇ ਹਨ ਪਰ ਉਸ ਤੋਂ ਪਹਿਲਾ ਕਾਂਗਰਸ ਦੀ ਜਰਨਲ ਸਕੱਤਰ ਸ੍ਰੀਮਤੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਪੰਜਾਬ ਆਉਣ ਦਾ ਐਲਾਨ ਕੀਤਾ ਹੈ। ਪ੍ਰਿਯੰਕਾ ਗਾਂਧੀ ਐਤਵਾਰ ਯਾਨੀ ਕਿ 13 ਜਨਵਰੀ ਨੂੰ ਪੰਜਾਬ ਆ ਰਹੇ ਹਨ। ਸ੍ਰੀਮਤੀ ਪ੍ਰਿਯੰਕਾ ਗਾਂਧੀ ਕਾਂਗਰਸ ਉਮੀਦਵਾਰ ਅਜੈਪਾਲ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ।
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਮਹਿਲਾ ਸਿਆਸਤ ਦੇ ਬਣਾਏ ਗਏ ਸਮੀਕਰਨਾਂ ਦੇ ਮੱਦੇਨਜ਼ਰ ਪ੍ਰਿਯੰਕਾ ਗਾਂਧੀ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ ਚ ਪ੍ਰਿਯੰਕਾ ਗਾਂਧੀ ਦੀ ਰੈਲੀ ਨੂੰ ਲੈਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
----------- Advertisement -----------
ਪ੍ਰਿਯੰਕਾ ਗਾਂਧੀ ਵਾਡਰਾ 13 ਫਰਵਰੀ ਨੂੰ ਆਉਣਗੇ ਪੰਜਾਬ
Published on
----------- Advertisement -----------
----------- Advertisement -----------











