ਚੰਡੀਗੜ੍ਹ ; – ਪੰਜਾਬ ‘ਚ ਚੋਣ ਪ੍ਰਚਾਰ ਕਰਨ ਲਈ ਕਾਂਗਰਸੀ ਲੀਡਰ ਪ੍ਰਿਅੰਕਾ ਗਾਂਧੀ ਪੰਜਾਬ ਆਉਣਗੇ। ਇਸ ਸਬੰਧੀ ਨਵਜੋਤ ਸਿੱਧੂ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਰੈਲੀਆਂ ਤੋਂ ਇੱਕ ਦਿਨ ਪਹਿਲਾਂ ਐਤਵਾਰ ਨੂੰ ਨਵੀਂ ਅਨਾਜ ਮੰਡੀ ਵਿੱਚ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੀ ਕੋਟਕਪੂਰਾ ਵਿੱਚ 11 ਵਜੇ ਰੈਲੀ ਹੋ ਰਹੀ ਹੈ।
----------- Advertisement -----------
ਪ੍ਰਿਅੰਕਾ ਗਾਂਧੀ ਭਲਕੇ ਚੋਣ ਪ੍ਰਚਾਰ ਲਈ ਆਉਣਗੇ ਪੰਜਾਬ
Published on
----------- Advertisement -----------
----------- Advertisement -----------












