July 24, 2026, 11:08 am
----------- Advertisement -----------
HomeNewsBreaking Newsਪੀ.ਐਸ.ਪੀ.ਸੀ.ਐਲ. ਦਾ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਅੱਤਲ

ਪੀ.ਐਸ.ਪੀ.ਸੀ.ਐਲ. ਦਾ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਅੱਤਲ

Published on

----------- Advertisement -----------

ਚੰਡੀਗੜ, 1 ਜੂਨ : – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ,(ਕੋਡ ਨੰਬਰ :108296) ਨੂੰ ਡਿਊਟੀ ਵਿੱਚ ਕੁਤਾਹੀ ਅਤੇ ਅਣਗਹਿਲੀ ਕਰਨ ਲਈ ਮੁਅੱਤਲ ਕਰ ਦਿੱਤਾ ਹੈ। ਉਹ ਤਕਨੀਕੀ ਆਡਿਟ (ਇਲੈਕਟ੍ਰੀਕਲ)ਸੈਲ-1,ਪਟਿਆਲਾ ਵਿਖੇ ਤਾਇਨਾਤ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ ਮੁੱਖ ਇੰਜੀਨੀਅਰ/ਓਪਰੇਸ਼ਨਜ (ਸੈਂਟਰਲ ਜੋਨ), ਪੀ.ਐਸ.ਪੀ.ਸੀ.ਐਲ. , ਲੁਧਿਆਣਾ , ਸਬੰਧਤ ਅਧਿਕਾਰੀ ਦਾ ਮੁੱਖ ਦਫਤਰ ਹੋਵੇਗਾ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸਰਕਾਰੀ ਦਫਤਰਾਂ ਵਿੱਚ ਅਣਗਹਿਲੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...