September 17, 2026, 9:45 pm
----------- Advertisement -----------
HomeNewsLatest Newsਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਿਸਾਨਾਂ ਦੇ ਮੁੱਦੇ 'ਤੇ ਲਿਆ ਜਾ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਿਸਾਨਾਂ ਦੇ ਮੁੱਦੇ ‘ਤੇ ਲਿਆ ਜਾ ਸਕਦਾ ਹੈ ਅਹਿਮ ਫੈਸਲਾ

Published on

----------- Advertisement -----------

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ (ਬੁੱਧਵਾਰ) ਹੋਣ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਰਕਾਰ ਵਲੋਂ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੈ ਜਾ ਸਕਦੀ ਹੈ। ਮੀਟਿੰਗ ਵਿਚ ਤਿੰਨ ਨਵੀਆਂ ਸਬ-ਤਹਿਸੀਲਾਂ ਬਣਾਏ ਜਾਣ ਨੂੰ ਵੀ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਅਲਾਵਾ ਸਰਕਾਰ ਲਖੀਮਪੁਰ ਖੀਰੀ ‘ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੀ ਰਾਸ਼ੀ ਨੂੰ ਪ੍ਰਵਾਨਗੀ ਵੀ ਦਿੱਤੀ ਜਾਣੀ ਹੈ। ਤੁਹਾਨੂੰ ਦੱਸ ਦਈਏ ਕਿ ਇਹ ਰਾਸ਼ੀ ਪਹਿਲਾਂ ਦਿੱਤੀ ਜਾ ਚੁੱਕੀ ਹੈ ਜਿਸ ਦੀ ਪ੍ਰਵਾਨਗੀ ਬਾਕੀ ਹੈ। ਵਜ਼ੀਫ਼ਾ ਸਕੀਮ ਅਤੇ ਕਿਸਾਨੀ ਨਾਲ ਸੰਬੰਧਤ ਹੋਰ ਏਜੰਡੇ ਆਉਣ ਦੀ ਵੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...