July 29, 2026, 11:03 pm
----------- Advertisement -----------
HomeNewsLatest Newsਕਾਂਗਰਸ ਨੇ ਮਨਪ੍ਰੀਤ ਬਾਦਲ ਦਾ ਨਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚੋਂ ਕਟਿਆ

ਕਾਂਗਰਸ ਨੇ ਮਨਪ੍ਰੀਤ ਬਾਦਲ ਦਾ ਨਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚੋਂ ਕਟਿਆ

Published on

----------- Advertisement -----------

ਬਠਿੰਡਾ : – ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਂਡ ਨੇ ਪਿਛਲੇ ਦਿਨੀਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ। ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਰਾਜਾ ਵੜਿੰਗ ਸਮੇਤ ਹੋਰ ਆਗੂਆਂ ਦੇ ਨਾਂ ਸ਼ਾਮਲ ਹਨ ਪਰ ਵਿੱਤ ਮੰਤਰੀ ਤੇ ਬਠਿੰਡਾ ਸ਼ਹਿਰੀ ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦਾ ਨਾਂ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਕਾਂਗਰਸ ਹਾਈਕਮਾਂਡ ਨੇ ਸਭ ਤੋਂ ਪਹਿਲਾਂ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰਨਾਂ ਆਗੂਆਂ ਦੇ ਨਾਂ ਸ਼ਾਮਲ ਕੀਤੇ ਸਨ ਪਰ ਮਨਪ੍ਰੀਤ ਬਾਦਲ ਦਾ ਨਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਨਹੀਂ ਹੈ।
ਰਾਹੁਲ ਗਾਂਧੀ ਦੇ ਕਰੀਬੀ ਹੋਣ ਦੇ ਬਾਵਜੂਦ ਮਨਪ੍ਰੀਤ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਨਾ ਕੀਤੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਕਾਰਕੁਨਾਂ ਅਤੇ ਆਗੂਆਂ ਨੇ ਸੋਸ਼ਲ ਮੀਡੀਆ ‘ਤੇ ਮਨਪ੍ਰੀਤ ਬਾਦਲ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...