June 4, 2026, 10:36 pm
----------- Advertisement -----------
HomeNewsLatest Newsਜੇਕਰ ਪੰਜਾਬ ਵਿੱਚ ਮੁੜ ਕਾਂਗਰਸ ਸਰਕਾਰ ਨਾ ਬਣੀ ਤਾਂ ਅੱਗ ਲੱਗ ਸਕਦੀ...

ਜੇਕਰ ਪੰਜਾਬ ਵਿੱਚ ਮੁੜ ਕਾਂਗਰਸ ਸਰਕਾਰ ਨਾ ਬਣੀ ਤਾਂ ਅੱਗ ਲੱਗ ਸਕਦੀ ਹੈ: ਰਾਹੁਲ ਗਾਂਧੀ

Published on

----------- Advertisement -----------

ਕਾਂਗਰਸ ਨੇਤਾ ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਹਨ। ਮੰਗਲਵਾਰ ਨੂੰ ਬਰਨਾਲਾ ‘ਚ ਰੈਲੀ ਦੌਰਾਨ ਰਾਹੁਲ ਨੇ ਕਿਹਾ ਕਿ ਪੰਜਾਬ ‘ਚ ਸ਼ਾਂਤੀ ਸਿਰਫ ਕਾਂਗਰਸ ਹੀ ਰੱਖ ਸਕਦੀ ਹੈ। ਜੇਕਰ ਇੱਥੇ ਕੋਈ ਤਜਰਬਾ ਕੀਤਾ ਗਿਆ ਤਾਂ ਪੰਜਾਬ ਵਿੱਚ ਅੱਗ ਲੱਗ ਸਕਦੀ ਹੈ। ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਵੇਗਾ। ਪੰਜਾਬ ਲਈ ਸਭ ਤੋਂ ਅਹਿਮ ਚੀਜ਼ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਹੈ। ਜਿਸ ਦਿਨ ਪੰਜਾਬ ਵਿੱਚੋਂ ਸ਼ਾਂਤੀ ਖਤਮ ਹੋ ਗਈ, ਪੂਰੇ ਭਾਰਤ ਨੂੰ ਇਸ ਦਾ ਨੁਕਸਾਨ ਹੋਵੇਗਾ।
ਰਾਹੁਲ ਗਾਂਧੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਬਿਜਲੀ ਦਾ ਮੁੱਦਾ ਹੱਲ ਕਰਨ ਲਈ ਕਿਹਾ ਸੀ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਤਕਲੀਫ਼ ਹੋ ਰਹੀ ਹੈ। ਅਮਰਿੰਦਰ ਨੇ ਮੈਨੂੰ ਦੱਸਿਆ ਕਿ ਇਹ ਇਕ ਕੰਟਰੈਕਟ ਹੈ। ਉਸ ਤੋਂ ਬਾਅਦ ਅਸੀਂ ਅਮਰਿੰਦਰ ਨੂੰ ਬਦਲ ਦਿੱਤਾ। ਉਨ੍ਹਾਂ ਦੀ ਥਾਂ ‘ਤੇ ਆਏ ਚਰਨਜੀਤ ਚੰਨੀ ਨੇ ਬਿਜਲੀ ਸਸਤੀ ਕੀਤੀ। ਪੰਜਾਬ ਨੂੰ ਅਜਿਹੇ ਮਜ਼ਬੂਤ ​​ਮੁੱਖ ਮੰਤਰੀ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...