September 22, 2026, 3:10 am
----------- Advertisement -----------
HomeNewsLatest Newsਕਾਂਗਰਸੀ ਵਿਧਾਇਕ ਦੀ ਟਿਕਟ ਕੱਟੇ ਜਾਣ 'ਤੇ ਭੁੱਬਾਂ ਮਾਰ ਰੋਇਆ ਪਤੀ

ਕਾਂਗਰਸੀ ਵਿਧਾਇਕ ਦੀ ਟਿਕਟ ਕੱਟੇ ਜਾਣ ‘ਤੇ ਭੁੱਬਾਂ ਮਾਰ ਰੋਇਆ ਪਤੀ

Published on

----------- Advertisement -----------

ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਤੋਂ ਬਾਅਦ ਕਈ ਪਾਰਟੀ ਵਰਕਰ ਖੁਸ਼ ਨਜ਼ਰ ਆ ਰਹੇ ਹਨ ਤੇ ਕਈ ਉਦਾਸ। ਪੰਜਾਬ ਕਾਂਗਰਸ ਵੱਲੋਂ ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਸੀਟ ਤੋਂ ਆਸ਼ੂ ਬੰਗੜ ਨੂੰ ਟਿਕਟ ਦਿੱਤੀ ਹੈ ਅਤੇ ਕਾਂਗਰਸੀ ਵਿਧਾਇਕ ਸਤਕਾਰ ਕੌਰ ਦੀ ਟਿਕਟ ਕੱਟੀ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਉਸ ਦਾ ਪਤੀ ਜਸਮੇਲ ਸਿੰਘ ਲਾਡੀ ਕੈਮਰੇ ਸਾਹਮਣੇ ਹੀ ਰੋਣ ਲੱਗ ਪਿਆ। ਜਸਮੇਲ ਨੇ ਕਿਹਾ ਕਿ ਪਾਰਟੀ ਹਮੇਸ਼ਾ ਗਰੀਬਾਂ ਦੀ ਕੁਰਬਾਨੀ ਦਿੰਦੀ ਹੈ।
ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਪਾਰਟੀ ਤੋਂ ਟਿਕਟ ਮੰਗਣਗੇ ਤਾਂ ਜਸਮੇਲ ਨੇ ਕਿਹਾ ਕਿ ਉਹ ਸਿਰਫ ਬੇਨਤੀ ਕਰ ਸਕਦੇ ਹਨ। ਬਾਕੀ ਪਾਰਟੀ ਨੇ ਦੇਖਣਾ ਹੈ। ਉਨ੍ਹਾਂ ਕਿਹਾ ਕਿ ਮੇਰੇ ਛੋਟੇ ਬੱਚੇ ਹਨ, ਕਾਂਗਰਸ ਨੂੰ ਉਨ੍ਹਾਂ ‘ਤੇ ਤਰਸ ਕਰਨਾ ਚਾਹੀਦਾ ਹੈ। ਮੈਂ ਬਹੁਤ ਮਿਹਨਤ ਕੀਤੀ, ਇਹ ਪਾਰਟੀ ਨੂੰ ਵੇਖਣਾ ਚਾਹੀਦਾ ਸੀ।

ਪੰਜਾਬ ‘ਚ ਦੂਜੀ ਸੂਚੀ ਤੋਂ ਬਾਅਦ ਕਾਂਗਰਸ ‘ਚ ਬਗਾਵਤ ਦਾ ਮਾਹੌਲ ਹੈ। ਸੁਨਾਮ ਤੋਂ ਦਮਨ ਥਿੰਦ ਬਾਜਵਾ, ਸਾਹਨੇਵਾਲ ਤੋਂ ਸਤਵਿੰਦਰ ਕੌਰ ਬਿੱਟੀ, ਖਰੜ ਤੋਂ ਜਗਮੋਹਨ ਕੰਗ ਅਤੇ ਸਮਰਾਲਾ ਤੋਂ ਅਮਰੀਕ ਢਿੱਲੋਂ ਨੇ ਵੀ ਬਾਗੀ ਰਵੱਈਆ ਦਿਖਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...