November 17, 2026, 3:45 pm
----------- Advertisement -----------
HomeNewsLatest Newsਲੁਧਿਆਣਾ 'ਚ ਤਿਆਰ ਕੀਤੇ ਜਾ ਰਹੇ ਹਨ ਪੰਜ-ਪੰਜ ਕਿਲੋ ਦੇ ਸਪੈਸ਼ਲ "...

ਲੁਧਿਆਣਾ ‘ਚ ਤਿਆਰ ਕੀਤੇ ਜਾ ਰਹੇ ਹਨ ਪੰਜ-ਪੰਜ ਕਿਲੋ ਦੇ ਸਪੈਸ਼ਲ ” ਜਿੱਤ ਦੇ ਲੱਡੂ “

Published on

----------- Advertisement -----------

10 ਮਾਰਚ ਨੂੰ ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣੇ ਹਨ। ਨਤੀਜੇ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਐਗਜ਼ਿਟ ਪੋਲ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਲੱਡੂਆਂ ਦਾ ਆਰਡਰ ਦੇ ਰਹੀਆਂ ਹਨ ਲੁਧਿਆਣਾ ਸ਼ਹਿਰ ਵਿਚ ਮਿਠਾਈ ਦੀਆ ਦੁਕਾਨਾਂ ‘ਤੇ ਪੰਜ ਕਿਲੋ ਤਕ ਦੇ ਵਜਨ ਦੇ ਲੱਡੂ ਤਿਆਰ ਹੋ ਰਹੇ ਹਨ ਜਿਨ੍ਹਾਂ ਨੂੰ ” ਜਿੱਤ ਦੇ ਲੱਡੂ ” ਨਾਮ ਦਿੱਤਾ ਗਿਆ ਹੈ ਪੰਜਾਬ ਹਲਵਾਈ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਇਸ ਸਾਲ ਬਹੁਤ ਭਾਰੀ ਮਾਤਰਾ ਵਿਚ ਲੱਡੂਆ ਦੇ ਆਰਡਰ ਮਿਲੇ ਹਨ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਮਿਹਨਤੀ ਅਤੇ ਤਜ਼ਰਬੇਕਾਰ ਕਾਰੀਗਰਾਂ ਨੂੰ ਇਹ ਸਪੈਸ਼ਲ ਲੱਡੂਆ ਨੂੰ ਬਣਾਉਣ ਵਿਚ ਲਗਾ ਦਿੱਤਾ ਹੈ।
ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਤਿਆਰੀਆਂ ਪੂਰੇ ਜ਼ੋਰਾਂ-ਸ਼ੌਰਾਂ ਨਾਲ ਚੱਲ ਰਹੀਆਂ ਹਨ। ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਵਿਖੇ ਨਤੀਜਿਆਂ ਦੇ ਲਾਈਵ ਪ੍ਰਸਾਰਨ ਲਈ ਵੱਡੀ ਐੱਲ.ਈ.ਡੀ. ਲਗਾਈ ਗਈ ਹੈ ਅਤੇ ਮੀਡੀਆ ਅਤੇ ਲੋਕਾਂ ਲਈ ਬੈਠਣ ਅਤੇ ਖਾਣੇ ਆਦਿ ਦੇ ਸਭ ਪ੍ਰਬੰਧ ਕੀਤੇ ਜਾ ਰਹੇ ਹਨ।
ਦਸ ਦਈਏ ਕਿ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਵਿੱਚ ਡਰਾਈ ਡੇਅ ਐਲਾਨਿਆ ਗਿਆ ਹੈ। ਗਿਣਤੀ ਦੇ ਸਮੇਂ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਤੋਂ ਇਲਾਵਾ ਕੋਈ ਵੀ ਸ਼ਰਾਬ ਸਟੋਰ ਨਹੀਂ ਕਰ ਸਕਦਾ। ਇਸ ਦੇ ਨਾਲ ਹੀ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਵਿਹੜਿਆਂ ਵਿੱਚ ਸ਼ਰਾਬ ਵੇਚਣ ਅਤੇ ਪਰੋਸਣ ‘ਤੇ ਵੀ ਪਾਬੰਦੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...