October 18, 2026, 2:16 am
----------- Advertisement -----------
HomeNewsLatest Newsਕਾਂਗਰਸ ਨੇ ਮੁੱਖ ਮੰਤਰੀ ਚੰਨੀ ਨੂੰ 'ਐਵੇਂਜਰਸ' ਮੂਵੀ ਦਾ ਸੁਪਰ ਹੀਰੋ ਦਰਸਾਉਂਦੀ...

ਕਾਂਗਰਸ ਨੇ ਮੁੱਖ ਮੰਤਰੀ ਚੰਨੀ ਨੂੰ ‘ਐਵੇਂਜਰਸ’ ਮੂਵੀ ਦਾ ਸੁਪਰ ਹੀਰੋ ਦਰਸਾਉਂਦੀ ਵੀਡੀਓ ਕੀਤੀ ਸਾਂਝੀ

Published on

----------- Advertisement -----------

ਚੰਡੀਗੜ੍ਹ : – ਚੋਣਾਵੀ ਰਾਜਾਂ ਵਿੱਚ ਰੈਲੀਆਂ-ਮੀਟਿੰਗਾਂ ‘ਤੇ ਪਾਬੰਦੀ ਤੋਂ ਬਾਅਦ ਪਾਰਟੀਆਂ ਦਾ ਧਿਆਨ ਵਰਚੁਅਲ ਦੁਨੀਆ ਵੱਲ ਹੋ ਗਿਆ ਹੈ। ਪਾਰਟੀਆਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕਰਨ ਲਈ ਨਵੇਂ ਤਰੀਕੇ ਲੱਭ ਰਹੀਆਂ ਹਨ। ਪੰਜਾਬ ਕਾਂਗਰਸ ਨੇ ਇੱਕ ਵੀਡੀਓ ਟਵੀਟ ਕੀਤਾ ਹੈ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਵੀਡੀਓ ‘ਚ ਕਾਂਗਰਸ ਨੇ ਆਪਣੇ ਨੇਤਾਵਾਂ ਨੂੰ ਹਾਲੀਵੁੱਡ ਫਿਲਮ ਐਵੇਂਜਰਸ ਦੇ ਕਿਰਦਾਰਾਂ ‘ਚ ਬਦਲ ਦਿੱਤਾ ਹੈ ਅਤੇ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਖਲਨਾਇਕ ਦਿਖਾਇਆ ਹੈ।
ਕਾਂਗਰਸ ਵੱਲੋਂ ਟਵੀਟ ਕੀਤੇ ਗਏ ਵੀਡੀਓ ਵਿੱਚ ਰਾਹੁਲ ਗਾਂਧੀ ਨੂੰ ਸੁਪਰ ਫੇਮਸ ਹਲਕ ਦੇ ਰੂਪ ਵਿੱਚ ਦਿਖਾਇਆ ਗਿਆ ਹੈ। CM ਚਰਨਜੀਤ ਚੰਨੀ ਥੋਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕੈਪਟਨ ਅਮਰੀਕਾ ਦੇ ਅਵਤਾਰ ਵਿੱਚ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਏਲੀਅਨ ਦਿਖਾਇਆ ਗਿਆ ਹੈ। ਫਿਲਮ Avengers: Infinity War ‘ਤੇ ਬਣੀ ਕਾਂਗਰਸ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...