August 25, 2026, 10:51 am
----------- Advertisement -----------
HomeNewsLatest Newsਮੀਂਹ ਤੋਂ ਕਿਸਾਨਾਂ ਨੂੰ ਕਿਸ ਦਿਨ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ...

ਮੀਂਹ ਤੋਂ ਕਿਸਾਨਾਂ ਨੂੰ ਕਿਸ ਦਿਨ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

Published on

----------- Advertisement -----------

ਪੰਜਾਬ ‘ਚ ਸੋਮਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਜਿਸ ਕਾਰਨ ਕਣਕ ਅਤੇ ਸਰ੍ਹੋਂ ਦੀ ਫ਼ਸਲ ਦੇ ਨਾਲ-ਨਾਲ ਸਬਜ਼ੀਆਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮੰਗਲਵਾਰ ਨੂੰ ਵੀ ਪੰਜਾਬ ਦੇ ਕੁਝ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਪੰਜਾਬ ਦਾ ਮੌਸਮ ਸਾਫ਼ ਹੋ ਜਾਵੇਗਾ। ਇਸ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਮੌਸਮ ‘ਚ ਬਦਲਾਅ ਨਜ਼ਰ ਆਉਣਾ ਸ਼ੁਰੂ ਹੋ ਜਾਵੇਗਾ। ਤਾਪਮਾਨ ‘ਚ 2 ਤੋਂ 4 ਡਿਗਰੀ ਦਾ ਵਾਧਾ ਹੋਵੇਗਾ।
ਉੱਥੇ ਹੀ ਸੋਮਵਾਰ ਨੂੰ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ 3.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਸਵੇਰੇ 8:30 ਵਜੇ ਤੱਕ ਪੰਜਾਬ ਦੇ ਮੋਗਾ ਵਿੱਚ ਸਭ ਤੋਂ ਵੱਧ 36.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਬਾਅਦ ਦਿਨ ਭਰ ਪੰਜਾਬ ਵਿੱਚ ਜ਼ਿਆਦਾਤਰ ਹਲਕੀ ਬਾਰਿਸ਼ ਹੁੰਦੀ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...