November 10, 2026, 9:59 am
----------- Advertisement -----------
HomeNewsLatest Newsਪੰਜਾਬੀ ਅਕਾਲੀ-ਬਸਪਾ ਸਰਕਾਰ ਦੀ ਉਤਸੁਕਤਾ ਨਾਲ ਕਰ ਰਹੇ ਉਡੀਕ -ਸੁਖਬੀਰ ਸਿੰਘ ਬਾਦਲ

ਪੰਜਾਬੀ ਅਕਾਲੀ-ਬਸਪਾ ਸਰਕਾਰ ਦੀ ਉਤਸੁਕਤਾ ਨਾਲ ਕਰ ਰਹੇ ਉਡੀਕ -ਸੁਖਬੀਰ ਸਿੰਘ ਬਾਦਲ

Published on

----------- Advertisement -----------

ਚੋਣ ਕਮਿਸ਼ਨ ਵੱਲੋਂ ਅੱਜ 5 ਰਾਜਾਂ ਵਿੱਚ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ। ਚੋਣ ਤਾਰੀਕ ਐਲਾਨੇ ਜਾਣ ਦਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਵਾਗਤ ਕੀਤਾ ਗਿਆ। ਪਾਰਟੀ ਪ੍ਰਧਾਨ ਨੇ ਟਵੀਟ ਸਾਂਝਾ ਕਰ ਕਿਹਾ ਕਿ ਇਹ ਰਾਜ ਵਿੱਚ ਅਰਾਜਕਤਾ, ਭੰਬਲਭੂਸੇ ਅਤੇ ਕੁਸ਼ਾਸਨ ਦੇ ਅੰਤ ਦਾ ਸੰਕੇਤ ਹੈ। ਪੰਜਾਬੀ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਵਚਨਬੱਧ, ਮਜ਼ਬੂਤ, ਸਥਿਰ ਅਤੇ ‘ਵਿਕਾਸ-ਮੁਖੀ’ ਅਕਾਲੀ-ਬਸਪਾ ਸਰਕਾਰ ਦੀ ਉਤਸੁਕਤਾ ਨਾਲ ਉਡੀਕ ਕਰ ਰਹੇ ਹਨ।

ਅਕਾਲੀ ਦਲ ਪ੍ਰਧਾਨ ਨੇ ਅੱਗੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਨਾਲ ਮੁੜ ਸੂਬੇ ਵਿੱਚ ਇੱਕ ਗੰਭੀਰ ਤੇ ਸੰਜੀਦਾ ਸਰਕਾਰ ਆਏਗੀ। ਹੁਣ ਵਾਲੇ ਸੱਤਾਧਾਰੀਆਂ ਨੇ ਸੱਤਾ ਨੂੰ ਸਰਕਸ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਇਸ ਸੱਤਾ ਦੇ ਖਤਮ ਹੋਣ ਨਾਲ ਲੋਕ ਸੁੱਖ ਦਾ ਸਾਹ ਲੈਣਗੇ। ਚੋਣਾਂ ਦੀ ਸਮਾਂਸੂਚੀ ਪੰਜਾਬ ਵਿੱਚ ਬਰਬਾਦ ਹੋਏ ਪਿਛਲੇ ਪੰਜ ਸਾਲਾਂ ਦੇ ਅੰਤ ਹੋਣ ਵੱਲ ਵੀ ਇਸ਼ਾਰਾ ਹੈ। ਦਸ ਦਈਏ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ਬਸਪਾ ਗਠਜੋੜ ਨਾਲ ਚੋਣਾਂ ਲੜੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...