November 18, 2026, 9:12 am
----------- Advertisement -----------
HomeNewsLatest Newsਹਰਿਆਣਾ ਵਿਧਾਨ ਸਭਾ 'ਚ ਪੰਜਾਬ ਦਾ ਮਤਾ ਰੱਦ; ਪੰਜਾਬ ਸਰਕਾਰ ਦੀ ਨਿੰਦਾ...

ਹਰਿਆਣਾ ਵਿਧਾਨ ਸਭਾ ‘ਚ ਪੰਜਾਬ ਦਾ ਮਤਾ ਰੱਦ; ਪੰਜਾਬ ਸਰਕਾਰ ਦੀ ਨਿੰਦਾ ਦਾ ਮਤਾ ਪੇਸ਼

Published on

----------- Advertisement -----------

ਚੰਡੀਗੜ੍ਹ : – ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਟਕਰਾਅ ਹੋ ਗਿਆ ਹੈ। ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਜਿਸ ਵਿੱਚ ਸੀਐਮ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ਉੱਤੇ ਹਰਿਆਣਾ ਦੇ ਦਾਅਵੇ ਦਾ ਪ੍ਰਸਤਾਵ ਰੱਖਿਆ। ਪੰਜਾਬ ਵੱਲੋਂ ਚੰਡੀਗੜ੍ਹ ਨੂੰ ਪੂਰਾ ਅਧਿਕਾਰ ਦੇਣ ਦੀ ਤਜਵੀਜ਼ ’ਤੇ ਹਰਿਆਣਾ ਵਿਧਾਨ ਸਭਾ ਵਿੱਚ ਵੀ ਚਿੰਤਾ ਪ੍ਰਗਟਾਈ ਗਈ। ਹਰਿਆਣਾ ਨੇ ਸਤਲੁਜ ਯਮੁਨਾ ਲਿੰਕ (SYL) ਨਹਿਰ ਤੋਂ ਪਾਣੀ ਮੰਗਣ ਦਾ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਪੰਜਾਬ ਸਰਕਾਰ ਦੇ ਪ੍ਰਸਤਾਵ ਦੀ ਵੀ ਨਿਖੇਧੀ ਕੀਤੀ।
ਸਦਨ ਵਿੱਚ ਪ੍ਰਸਤਾਵ ਰੱਖਿਆ ਕਿ 1 ਅਪ੍ਰੈਲ ਨੂੰ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਣ ‘ਤੇ ਚਿੰਤਾ ਪ੍ਰਗਟਾਈ। ਇਹ ਹਰਿਆਣਾ ਦੇ ਲੋਕਾਂ ਨੂੰ ਮਨਜ਼ੂਰ ਨਹੀਂ ਹੈ। ਹਰਿਆਣਾ ਨੇ ਆਪਣੀ ਰਾਜਧਾਨੀ ਚੰਡੀਗੜ੍ਹ ‘ਤੇ ਆਪਣਾ ਅਧਿਕਾਰ ਬਰਕਰਾਰ ਰੱਖਿਆ ਹੈ। ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਵਿੱਚ ਬੋਰਡ ਮੈਂਬਰਾਂ ਦੀ ਫੁੱਲ ਟਾਈਮ ਨਿਯੁਕਤੀ ਪੰਜਾਬ ਪੁਨਰਗਠਨ ਐਕਟ 1966 ਦੇ ਵਿਰੁੱਧ ਹੈ। ਜੋ ਦਰਿਆਈ ਯੋਜਨਾਵਾਂ ਨੂੰ ਉੱਤਰਾਧਿਕਾਰੀ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਜਾਇਦਾਦ ਮੰਨਦਾ ਹੈ।
ਇਸ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 1 ਅਪ੍ਰੈਲ ਨੂੰ ਮਤਾ ਪਾਸ ਕੀਤਾ ਸੀ। ਹਰਿਆਣਾ ਦੇ ਪ੍ਰਸਤਾਵ ‘ਤੇ ਵਿਧਾਨ ਸਭਾ ‘ਚ ਚਰਚਾ ਚੱਲ ਰਹੀ ਹੈ। ਚੰਡੀਗੜ੍ਹ ‘ਚ ਸਰਕਾਰੀ ਮੁਲਾਜ਼ਮਾਂ ‘ਤੇ ਕੇਂਦਰੀ ਸੇਵਾ ਨਿਯਮ ਲਾਗੂ ਹੋਣ ਨੂੰ ਲੈ ਕੇ ਦੋਵਾਂ ਸੂਬਿਆਂ ਵਿਚਾਲੇ ਮੁੜ ਵਿਵਾਦ ਸ਼ੁਰੂ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...