September 27, 2026, 4:35 am
----------- Advertisement -----------
HomeNewsLatest Newsਭਾਜਪਾ ਨਾਗਪੁਰ ਤੋਂ ਦੇਸ਼ ਨੂੰ ਚਲਾਉਣਾ ਚਾਹੁੰਦੀ ਹੈ: ਰਾਹੁਲ ਗਾਂਧੀ

ਭਾਜਪਾ ਨਾਗਪੁਰ ਤੋਂ ਦੇਸ਼ ਨੂੰ ਚਲਾਉਣਾ ਚਾਹੁੰਦੀ ਹੈ: ਰਾਹੁਲ ਗਾਂਧੀ

Published on

----------- Advertisement -----------

ਗਿਰੀਡੀਹ : – ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੇਸ਼ ਨੂੰ ਨਾਗਪੁਰ ਤੋਂ ਚਲਾਉਣਾ ਚਾਹੁੰਦੀ ਹੈ। ਉਹ ਹਰ ਰਾਜ ਵਿੱਚ ਆਰਐਸਐਸ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨਾ ਚਾਹੁੰਦੀ ਹੈ। ਭਾਜਪਾ ਇਸ ਨੂੰ ਬਰਬਾਦ ਕਰਨ ‘ਚ ਲੱਗੀ ਹੋਈ ਹੈ। ਅਸੀਂ ਸਾਰਿਆਂ ਨੇ ਮਿਲ ਕੇ ਇਸ ਨੂੰ ਬਚਾਉਣਾ ਹੈ। ਰਾਹੁਲ ਗਾਂਧੀ ਮੰਗਲਵਾਰ ਨੂੰ ਗਿਰੀਡੀਹ ‘ਚ ਜੈਨ ਤੀਰਥ ਸਥਾਨ ਮਧੂਬਨ ਦੀ ਤਲਹਟੀ ‘ਤੇ ਚੱਲ ਰਹੇ ਕਾਂਗਰਸ ਪਾਰਟੀ ਦੀ ਸੂਬਾ ਇਕਾਈ ਦੇ ਚਿੰਤਨ ਸ਼ਿਵਿਰ ਦੇ ਆਖਰੀ ਸੈਸ਼ਨ ਨੂੰ ਆਨਲਾਈਨ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ, ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਪੰਚਾਇਤੀ ਚੋਣਾਂ ਵਿੱਚ ਵੀ ਬਿਹਤਰ ਪ੍ਰਦਰਸ਼ਨ ਕਰਨ ਦਾ ਸੰਕਲਪ ਲਿਆ।
ਆਪਣੇ ਕਰੀਬ 12 ਮਿੰਟ ਦੇ ਸੰਬੋਧਨ ‘ਚ ਰਾਹੁਲ ਗਾਂਧੀ ਨੇ ਭਾਜਪਾ ‘ਤੇ ਹਮਲਾ ਬੋਲਿਆ। ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਮੁਸਲਮਾਨਾਂ ਦੇ ਨਾਲ-ਨਾਲ ਗਰੀਬ ਆਦਿਵਾਸੀਆਂ ਨੂੰ ਡਰਾਉਣ ਦਾ ਕੰਮ ਕਰ ਰਹੀ ਹੈ। ਕਾਂਗਰਸ ਨੂੰ ਇਸ ਦਾ ਡਟ ਕੇ ਵਿਰੋਧ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ। ਇਸ ਲੋਕਤੰਤਰੀ ਦੇਸ਼ ਵਿੱਚ ਕਈ ਛੋਟੇ-ਵੱਡੇ ਰਾਜ ਸ਼ਾਮਲ ਹਨ। ਜਿਸ ਤਰ੍ਹਾਂ ਇੱਕ ਗੁਲਦਸਤੇ ਵਿੱਚ ਕਈ ਸੁੰਦਰ ਫੁੱਲ ਹੁੰਦੇ ਹਨ, ਉਸੇ ਤਰ੍ਹਾਂ ਸਾਡਾ ਦੇਸ਼ ਵੱਖ-ਵੱਖ ਫੁੱਲਾਂ ਦਾ ਗੁਲਦਸਤਾ ਹੈ। ਭਾਜਪਾ ਅਤੇ ਉਸ ਦੀ ਵਿਚਾਰਧਾਰਾ ਇਸ ਨੂੰ ਖਤਮ ਕਰਨਾ ਚਾਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...