October 25, 2026, 10:52 pm
----------- Advertisement -----------
HomeNewsLatest Newsਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣ ਲੜਾਂਗੇ: ਰਾਹੁਲ ਗਾਂਧੀ

ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣ ਲੜਾਂਗੇ: ਰਾਹੁਲ ਗਾਂਧੀ

Published on

----------- Advertisement -----------
ਜਲੰਧਰ : - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਕਾਂਗਰਸ ਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣਾਂ ਲੜੇਗੀ। ਜਲੰਧਰ 'ਚ ਪੰਜਾਬ ਫਤਿਹ ਰੈਲੀ 'ਚ ਰਾਹੁਲ ਨੇ ਕਿਹਾ ਕਿ ਇਸ ਬਾਰੇ ਪਾਰਟੀ ਆਗੂਆਂ ਤੇ ਵਰਕਰਾਂ ਤੋਂ ਪੁੱਛ ਕੇ ਕੋਈ ਫੈਸਲਾ ਲਿਆ ਜਾਵੇਗਾ। ਕਾਂਗਰਸ ਨੇ ਪਿਛਲੀ ਵਾਰ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਕੇ ਚੋਣ ਲੜੀ ਸੀ। ਹਾਲਾਂਕਿ ਇਸ ਵਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਮੁੱਖ ਮੰਤਰੀ ਦੇ ਚਿਹਰੇ 'ਤੇ ਦਾਅਵਾ ਪੇਸ਼ ਕਰ ਰਹੇ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਪੰਜਾਬ ਜਾਣਨਾ ਚਾਹੁੰਦਾ ਹੈ ਤਾਂ ਕਾਂਗਰਸ ਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਇਸ ਬਾਰੇ ਉਹ ਪਾਰਟੀ ਅਤੇ ਵਰਕਰਾਂ ਨਾਲ ਗੱਲ ਕਰਨਗੇ। ਰਾਹੁਲ ਨੇ ਕਿਹਾ ਕਿ ਨਵਜੋਤ ਸਿੱਧੂ ਅਤੇ ਸੀਐਮ ਚਰਨਜੀਤ ਚੰਨੀ ਨੇ ਮੈਨੂੰ ਕਿਹਾ ਕਿ ਜੋ ਵੀ ਅਗਵਾਈ ਕਰੇਗਾ, ਦੂਜਾ ਉਸ ਦੀ ਪੂਰੀ ਮਦਦ ਕਰੇਗਾ। ਇਸ ਨਾਲ ਮੈਨੂੰ ਬਹੁਤ ਖੁਸ਼ੀ ਹੋਈ। ਕਾਂਗਰਸ ਦੇ ਇਸ ਐਲਾਨ ਨੂੰ ਆਮ ਆਦਮੀ ਪਾਰਟੀ ਦੇ ਸੀਐਮ ਚਿਹਰੇ ਲਈ ਲੋਕ ਰਾਏ ਨਾਲ ਵੀ ਜੋੜਿਆ ਜਾ ਰਿਹਾ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...