June 4, 2026, 9:30 pm
----------- Advertisement -----------
HomeNewsLatest Newsਹੁਸ਼ਿਆਰਪੁਰ 'ਚ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਮੋਦੀ ਤੇ ਵਰੇ, ਕਿਹਾ ਮੋਦੀ ਕਦੇ...

ਹੁਸ਼ਿਆਰਪੁਰ ‘ਚ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਮੋਦੀ ਤੇ ਵਰੇ, ਕਿਹਾ ਮੋਦੀ ਕਦੇ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੀ ਗੱਲ ਨਹੀਂ ਕਰਦੇ

Published on

----------- Advertisement -----------

ਹੁਸ਼ਿਆਰਪੁਰ : – ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਚੋਣ ਪ੍ਰਚਾਰ ਲਈ ਪੰਜਾਬ ਪਹੁੰਚੇ। ਰਾਹੁਲ ਗਾਂਧੀ ਨੇ ਹੁਸ਼ਿਆਰਪੁਰ ‘ਚ ਜਨ ਸਭਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ। ਨੋਟਬੰਦੀ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਕੋਈ ਵੀ ਅਰਬਪਤੀ ਨੋਟਬੰਦੀ ਦੀ ਲਾਈਨ ਵਿੱਚ ਨਹੀਂ ਖੜ੍ਹਾ ਸੀ। ਉਨ੍ਹਾਂ ਕਿਹਾ ਕਿ ਮੋਦੀ ਰੁਜ਼ਗਾਰ ਦੀ ਗੱਲ ਨਹੀਂ ਕਰਦੇ, ਭ੍ਰਿਸ਼ਟਾਚਾਰ ਅਤੇ ਕਾਲੇ ਧਨ ਦੀ ਗੱਲ ਨਹੀਂ ਕਰਦੇ। ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੀਆਂ ਚੋਣਾਂ ਇਸ ਵਾਰ ਮਾਮੂਲੀ ਨਹੀਂ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਜੀਐਸਟੀ ਨਾਲ ਕਿਸੇ ਨੂੰ ਫਾਇਦਾ ਨਹੀਂ ਹੋਇਆ। ਖੇਤੀਬਾੜੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਇਸ ਵਿਰੁੱਧ ਲੜਾਈ ਲੜੀ ਅਤੇ ਕਾਂਗਰਸ ਨੇ ਉਨ੍ਹਾਂ ਦਾ ਸਮਰਥਨ ਕੀਤਾ। ਰਾਹੁਲ ਗਾਂਧੀ ਦੇ ਸੰਬੋਧਨ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਸਟੇਜ ਤੋਂ ਕਾਫੀ ਕੁਝ ਬੋਲਿਆ। ਉਨ੍ਹਾਂ ਨੇ ਅਕਾਲੀਆਂ ਤੇ ਕੈਪਟਨ ‘ਤੇ ਵੀ ਨਿਸ਼ਾਨਾ ਸਾਧਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...