September 11, 2026, 1:07 pm
----------- Advertisement -----------
HomeNewsLatest Newsਰਾਹੁਲ ਗਾਂਧੀ ਪਹੁੰਚੇ ਦਿੱਲੀ ਦੀ ਆਜ਼ਾਦਪੁਰ ਮੰਡੀ, ਸਬਜ਼ੀ ਅਤੇ ਫਲ ਵਿਕਰੇਤਾਵਾਂ ਦੀਆਂ...

ਰਾਹੁਲ ਗਾਂਧੀ ਪਹੁੰਚੇ ਦਿੱਲੀ ਦੀ ਆਜ਼ਾਦਪੁਰ ਮੰਡੀ, ਸਬਜ਼ੀ ਅਤੇ ਫਲ ਵਿਕਰੇਤਾਵਾਂ ਦੀਆਂ ਸੁਣੀਆਂ ਸਮੱਸਿਆਵਾਂ

Published on

----------- Advertisement -----------

ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਸਵੇਰੇ ਦਿੱਲੀ ਦੀ ਆਜ਼ਾਦਪੁਰ ਮੰਡੀ ਪਹੁੰਚੇ। ਇੱਥੇ ਉਨ੍ਹਾਂ ਨੇ ਸਬਜ਼ੀਆਂ ਅਤੇ ਫਲਾਂ ਦੀਆਂ ਵਧ ਰਹੀਆਂ ਕੀਮਤਾਂ ਸਬੰਧੀ ਵਿਕਰੇਤਾਵਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।ਇਸ ਦੌਰਾਨ ਉਨ੍ਹਾਂ ਨੂੰ ਦੁਕਾਨਦਾਰਾਂ ਨਾਲ ਘਿਰਿਆ ਦੇਖਿਆ ਗਿਆ।
ਦੱਸ ਦਈਏ ਕਿ ਤਿੰਨ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਕ ਮੀਡੀਆ ਚੈਨਲ ਦਾ ਵੀਡੀਓ ਸ਼ੇਅਰ ਕੀਤਾ ਸੀ। ਇਸ ‘ਚ ਆਜ਼ਾਦਪੁਰ ਮੰਡੀ ਦੇ ਬਾਹਰ ਇੱਕ ਸਬਜ਼ੀ ਵਿਕਰੇਤਾ ਨੇ ਦੱਸਿਆ ਕਿ ਉਹ ਟਮਾਟਰ ਖਰੀਦਣ ਆਇਆ ਸੀ ਤਾਂ ਜੋ ਉਹ ਇਨ੍ਹਾਂ ਨੂੰ ਵੇਚ ਕੇ ਪੈਸੇ ਕਮਾ ਸਕੇ ਪਰ ਸਬਜ਼ੀਆਂ ਦੀਆ ਕੀਮਤਾਂ ਐਨੀਆਂ ਵੱਧ ਚੁੱਕੀਆਂ ਹਨ ਕਿ ਉਸ ਨੇ ਕਿਹਾ ਉਸ ਕੋਲ ਟਮਾਟਰ ਖਰੀਦਣ ਲਈ ਵੀ ਪੈਸੇ ਨਹੀਂ ਸਨ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਕੇਰਲ ਦੇ ਮਲਪੁਰਮ ਵਿੱਚ ਗੋਡਿਆਂ ਦੇ ਦਰਦ ਦਾ ਇਲਾਜ ਕਰਵਾ ਕੇ ਵਾਪਸ ਪਰਤੇ ਹਨ। ਉਹ ਇੱਥੋਂ ਦੀ ਸੌ ਸਾਲ ਪੁਰਾਣੀ ਆਯੁਰਵੈਦਿਕ ਸੰਸਥਾ ਕੋਟਕਕਲ ਆਰੀਆ ਵੈਦਿਆ ਸ਼ਾਲਾ ਵਿੱਚ ਇਲਾਜ ਕਰਵਾ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...