August 16, 2026, 1:53 am
----------- Advertisement -----------
HomeNewsLatest Newsਰਾਕੇਸ਼ ਟਿਕੈਤ ਨੇ ਕੇਂਦਰ ’ਤੇ ਸਾਧੇ ਨਿਸ਼ਾਨੇ ਕਿਹਾ- ਦੇਸ਼ ਉੱਤਰੀ ਕੋਰੀਆ ਨਹੀਂ...

ਰਾਕੇਸ਼ ਟਿਕੈਤ ਨੇ ਕੇਂਦਰ ’ਤੇ ਸਾਧੇ ਨਿਸ਼ਾਨੇ ਕਿਹਾ- ਦੇਸ਼ ਉੱਤਰੀ ਕੋਰੀਆ ਨਹੀਂ ਹੈ

Published on

----------- Advertisement -----------

ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਨਾਲ ਕੀਤੇ ਲਿਖਤੀ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਉੱਤਰੀ ਕੋਰੀਆ ਨਹੀਂ ਹੈ, ਉਹ ਇੱਥੇ ਕਿਸੇ ਨੂੰ ਕਿਮ-ਜੋਂਗ- ਉਨ ਨਹੀਂ ਬਣਨ ਦੇਣਗੇ।
ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਮਿਲਣ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਘੰਟਾਘਰ ‘ਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਬੁੱਤ ‘ਤੇ ਹਾਰ ਪਾ ਕੇ ਲਖੀਮਪੁਰ ਅੰਦੋਲਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੇਸ ਵਾਪਸ ਲੈਣ, ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਕਮੇਟੀਆਂ ਦਾ ਗਠਨ ਆਦਿ ਮੁੱਦਿਆਂ ‘ਤੇ ਲਿਖਤੀ ਵਾਅਦਾ ਕੀਤਾ ਸੀ। ਇਸ ਤੋਂ ਬਾਅਦ ਵੀ ਕੁਝ ਨਹੀਂ ਹੋਇਆ। ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦੀ ਜ਼ਮਾਨਤ ਹੋਣ ਕਾਰਨ ਕਿਸਾਨਾਂ ਵਿੱਚ ਗੁੱਸਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...