ਬੇਅਦਬੀ ਮਾਮਲੇ ਡੇਰਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ।ਰਾਮ ਰਹੀਮ ਨੇ ਹਾਈਕੋਰਟ ਵਿਚ ਪਟੀਸ਼ਨ ਦਾਖਿਲ ਕਰ ਚੁਣੌਤੀ ਦੇਣ ਅਤੇ ਐਫ.ਆਈ.ਆਰ. ਦੀ ਸੀ.ਬੀ.ਆਈ. ਜਾਂਚ ਕਰਨ ਦੀ ਮੰਗ ਕੀਤੀ ਹੈ।
ਸੋਮਵਾਰ ਨੂੰ ਹਾਈਕੋਰਟ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ ‘ਤੇ ਬਿਨਾਂ ਕੋਈ ਨਿਰਦੇਸ਼ ਦਿੱਤੇ ਸੁਣਵਾਈ ਮੁਲਤਵੀ ਕਰ 21 ਦਸੰਬਰ ਤੱਕ ਟਾਲ ਦਿੱਤੀ ਹੈ । ਦਸ ਦਈਏ ਕਿ ਰਾਮ ਰਹੀਮ ਤੇ ਆਈ ਜੀ ਪਰਮਾਰ ਦੀ ਅਗਵਾਈ ਵਾਲੀ ਟੀਮ ਨੇ ਪੁੱਛਗਿੱਛ ਕੀਤੀ ਸੀ । ਜਿਸ ਦੇ ਰਾਮ ਰਹੀਮ ਵਲੋਂ ਕਿਸੇ ਜਵਾਬ ਦਾ ਸਹੀ ਤਰੀਕੇ ਨਾਲ ਜਵਾਬ ਨਹੀ ਦਿੱਤਾ ਗਿਆ ਸੀ।