May 13, 2026, 6:09 am
----------- Advertisement -----------
HomeNewsLatest Newsਰਾਮ ਰਹੀਮ ਨੇ ਆਪਣਾ ਨਵਾਂ ਗੀਤ 'ਜਾਗੋ ਦੇਸ਼ ਦੇ ਲੋਕੋ, ਜਾਗੋ ਦੁਨੀਆ...

ਰਾਮ ਰਹੀਮ ਨੇ ਆਪਣਾ ਨਵਾਂ ਗੀਤ ‘ਜਾਗੋ ਦੇਸ਼ ਦੇ ਲੋਕੋ, ਜਾਗੋ ਦੁਨੀਆ ਦੇ ਲੋਕੋ’ ਕੀਤਾ ਲਾਂਚ

Published on

----------- Advertisement -----------

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੇ 15 ਦਿਨਾਂ ਦੇ ਅੰਦਰ ਆਪਣਾ ਦੂਜਾ ਗੀਤ ਲਾਂਚ ਕੀਤਾ ਹੈ। ਰਾਮ ਰਹੀਮ ਨੇ ਇਸ ਗੀਤ ਰਾਹੀਂ ਨਸ਼ਿਆਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੈ। ਗੀਤ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਲਗਾਤਾਰ ਦੋ ਗੀਤ ਰਿਲੀਜ਼ ਕਰਕੇ ਰਾਮ ਰਹੀਮ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ।
ਰਾਮ ਰਹੀਮ ਨੇ ਆਪਣਾ ਗੀਤ ‘ਜਾਗੋ ਦੇਸ਼ ਦੇ ਲੋਕੋ, ਜਾਗੋ ਦੁਨੀਆ ਦੇ ਲੋਕੋ’ ਲਾਂਚ ਕੀਤਾ ਹੈ। ਇਸ ਗੀਤ ਰਾਹੀਂ ਨਸ਼ੇ ਛੱਡਣ, ਨਸ਼ੇ ਦੇ ਸੌਦਾਗਰਾਂ ‘ਤੇ ਸ਼ਿਕੰਜਾ ਕੱਸਣ ਅਤੇ ਠੇਕੇ ਬੰਦ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਗੀਤ ਨੂੰ 12 ਘੰਟਿਆਂ ਦੇ ਅੰਦਰ 2.5 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਰਾਮ ਰਹੀਮ ਨੇ ਦੀਵਾਲੀ ‘ਤੇ ਵੀ ਇਕ ਗੀਤ ਲਾਂਚ ਕੀਤਾ ਸੀ, ‘ਨਿਤ ਮਨਾਉਂਦੇ ਦੀਵਾਲੀ’ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਇਸ ਗੀਤ ਨੂੰ ਹੁਣ ਤੱਕ ਇੱਕ ਕਰੋੜ 13 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...