June 9, 2026, 1:40 am
----------- Advertisement -----------
HomeNewsEducation2200 ਕਰੋੜ ਸ਼ਬਦਾਂ 'ਚੋਂ 'ਰਿੱਜ਼' ਬਣਿਆ ਸਾਲ ਦਾ ਸਰਵੋਤਮ ਸ਼ਬਦ, ਆਕਸਫੋਰਡ ਡਿਕਸ਼ਨਰੀ...

2200 ਕਰੋੜ ਸ਼ਬਦਾਂ ‘ਚੋਂ ‘ਰਿੱਜ਼’ ਬਣਿਆ ਸਾਲ ਦਾ ਸਰਵੋਤਮ ਸ਼ਬਦ, ਆਕਸਫੋਰਡ ਡਿਕਸ਼ਨਰੀ ‘ਚ ਸ਼ਾਮਲ, ਜਾਣੋ ਕੀ ਹੈ ਇਸਦਾ ਮਤਲਬ ?

Published on

----------- Advertisement -----------

ਰਿਜ਼’ ‘Rizz’, ਨੂੰ 2023 ਲਈ ਸਾਲ ਦਾ ਸਰਵੋਤਮ ਸ਼ਬਦ ਚੁਣਿਆ ਗਿਆ ਹੈ। ਇਸ ਨੂੰ ਆਕਸਫੋਰਡ ਡਿਕਸ਼ਨਰੀ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ। ਵਰਡ ਆਫ ਦਿ ਈਅਰ ਦੀ ਸੂਚੀ ਵਿੱਚ 8 ਸ਼ਬਦ ਸ਼ਾਮਲ ਹਨ – ਰਿਜ – ਸਿਚੁਏਸ਼ਨਸ਼ਿਪ, ਸਵਿਫਟੀ, ਪ੍ਰੋਂਪਟ, ਬੇਜ ਫਲੈਗ, ਡੀ-ਇਨਫਲੂਏਂਸਿੰਗ, ਹੀਟ ​​ਡੋਮ ਅਤੇ ਪੈਰਾਸੋਸ਼ੀਅਲ।
ਆਕਸਫੋਰਡ ਡਿਕਸ਼ਨਰੀ ਪਹਿਲੀ ਵਾਰ 1 ਫਰਵਰੀ 1884 ਨੂੰ ਪ੍ਰਕਾਸ਼ਿਤ ਹੋਈ ਸੀ। ਇਸ ਦਾ ਨਿਰਮਾਣ 1857 ਵਿਚ ਹੀ ਸ਼ੁਰੂ ਹੋ ਗਿਆ ਸੀ। ਉਸ ਸਮੇਂ ਲੰਡਨ ਦੀ ਫਿਲੋਜੀਕਲ ਸੋਸਾਇਟੀ ਦੇ ਲੋਕਾਂ ਨੇ ਅੰਗਰੇਜ਼ੀ ਸ਼ਬਦਕੋਸ਼ ਤਿਆਰ ਕਰਨ ਬਾਰੇ ਸੋਚਿਆ ਸੀ। ਇਹ 11ਵੀਂ ਸਦੀ ਤੋਂ 18ਵੀਂ ਸਦੀ ਤੱਕ ਪ੍ਰਸਿੱਧ ਐਂਗਲੋ-ਸੈਕਸਨ ਸ਼ਬਦਾਂ ਨੂੰ ਕਵਰ ਕਰਦਾ ਹੈ। ਉਸ ਸਮੇਂ ਇਹ 4 ਜਿਲਦਾਂ ਵਿੱਚ ਤਿਆਰ ਕੀਤਾ ਗਿਆ ਸੀ। ਇਸ ਵਿੱਚ 6,400 ਹੋਰ ਸ਼ਬਦ ਸ਼ਾਮਲ ਕੀਤੇ ਗਏ ਸਨ।
ਦੱਸ ਦਈਏ ਕਿ ਹਾਲੀਵੁੱਡ ਅਦਾਕਾਰ ਟੌਮ ਹੌਲੈਂਡ ਨੇ ਇੱਕ ਇੰਟਰਵਿਊ ਵਿੱਚ ‘ਰਿਜ’ ਸ਼ਬਦ ਦੀ ਵਰਤੋਂ ਕੀਤੀ ਸੀ। ਉਦੋਂ ਤੋਂ ਇਹ ਸ਼ਬਦ ਵਾਇਰਲ ਹੋ ਗਿਆ। ਰਿਜ ਦਾ ਮਤਲਬ ਰੋਮਾਂਟਿਕ ਅਪੀਲ ਹੈ। ਇਹ ਕਿਸੇ ਵਿਅਕਤੀ ਦੀ ਸ਼ੈਲੀ, ਸੁਹਜ (Charm) ਅਤੇ ਆਕਰਸ਼ਕਤਾ (attractiveness) ਦਾ ਵਰਣਨ ਕਰਨ ਲਈ ਵਰਤਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...