September 5, 2026, 10:57 pm
----------- Advertisement -----------
HomeNewsLatest Newsਰੋਹਿਤ ਸ਼ਰਮਾ ਹੋਣਗੇ ਟੈਸਟ ਕਪਤਾਨ: ਸ਼੍ਰੀਲੰਕਾ ਖਿਲਾਫ ਸੀਰੀਜ਼ ਤੋਂ ਪਹਿਲਾਂ ਹੋ ਸਕਦਾ...

ਰੋਹਿਤ ਸ਼ਰਮਾ ਹੋਣਗੇ ਟੈਸਟ ਕਪਤਾਨ: ਸ਼੍ਰੀਲੰਕਾ ਖਿਲਾਫ ਸੀਰੀਜ਼ ਤੋਂ ਪਹਿਲਾਂ ਹੋ ਸਕਦਾ ਐਲਾਨ

Published on

----------- Advertisement -----------

ਨਵੀਂ ਦਿੱਲੀ : – ਵਨਡੇ ਅਤੇ ਟੀ-20 ਤੋਂ ਬਾਅਦ ਹੁਣ ਰੋਹਿਤ ਸ਼ਰਮਾ ਟੈਸਟ ਟੀਮ ਦੇ ਕਪਤਾਨ ਹੋਣਗੇ। ਬੀਸੀਸੀਆਈ ਨੇ ਤਿੰਨਾਂ ਫਾਰਮੈਟਾਂ ਵਿੱਚ ਇੱਕ ਕਪਤਾਨ ਨੀਤੀ ਵਿੱਚ ਵਾਪਸੀ ਕੀਤੀ ਹੈ। ਰੋਹਿਤ ਦੇ ਨਾਂ ‘ਤੇ ਮੋਹਰ ਅਗਲੇ ਹਫਤੇ ਲੱਗ ਸਕਦੀ ਹੈ। ਇਸ ਦੌਰਾਨ ਸ਼੍ਰੀਲੰਕਾ ਖਿਲਾਫ ਹੋਣ ਵਾਲੀ ਟੈਸਟ ਸੀਰੀਜ਼ ਲਈ ਵੀ ਟੀਮ ਦੀ ਚੋਣ ਕੀਤੀ ਜਾਵੇਗੀ।
ਬੀਸੀਸੀਆਈ ਦੇ ਇੱਕ ਅਧਿਕਾਰੀ ਨੇ ਵੈੱਬਸਾਈਟ ਇਨਸਾਈਡ ਸਪੋਰਟਸ ਨੂੰ ਦੱਸਿਆ ਕਿ ਚੋਣਕਾਰ, ਖਿਡਾਰੀ, ਕੋਚ ਸਾਰੇ ਚਾਹੁੰਦੇ ਹਨ ਕਿ ਰੋਹਿਤ ਸ਼ਰਮਾ ਕਪਤਾਨ ਬਣੇ। ਉਨ੍ਹਾਂ ਕਿਹਾ ਕਿ ਰੋਹਿਤ ਦੀ ਟੈਸਟ ਕਪਤਾਨ ਵਜੋਂ ਨਿਯੁਕਤੀ ਦਾ ਅਧਿਕਾਰਤ ਐਲਾਨ ਅਗਲੇ ਹਫ਼ਤੇ ਸ੍ਰੀਲੰਕਾ ਖ਼ਿਲਾਫ਼ ਹੋਣ ਵਾਲੀ ਲੜੀ ਲਈ ਟੀਮ ਦੀ ਚੋਣ ਤੋਂ ਬਾਅਦ ਕੀਤਾ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਦੱਖਣੀ ਅਫਰੀਕਾ ਦੀ ਟੈਸਟ ਸੀਰੀਜ਼ ਤੋਂ ਬਾਅਦ ਵਿਰਾਟ ਕੋਹਲੀ ਨੇ ਕਪਤਾਨੀ ਛੱਡ ਦਿੱਤੀ ਸੀ। ਇਸ ਤੋਂ ਬਾਅਦ ਹੁਣ ਤੱਕ ਕਿਸੇ ਵੀ ਖਿਡਾਰੀ ਨੂੰ ਟੀਮ ਇੰਡੀਆ ਦਾ ਟੈਸਟ ਕਪਤਾਨ ਨਹੀਂ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...